SKIP TO MAIN CONTENT

ਖ਼ਬਰਨਾਮਾ: ਇਜ਼ਰਾਈਲ-ਲੈਬਨਾਨ ਤਣਾਅ ਵਧਿਆ, ਆਸਟ੍ਰੇਲੀਆ ਵਿੱਚ ਗਰਮ ਅਤੇ ਸੁੱਕੇ ਮੌਸਮ ਦੀ ਚੇਤਾਵਨੀ ਸਮੇਤ ਦੁਨੀਆ ਭਰ ਦੀਆਂ ਅਹਿਮ ਖ਼ਬਰਾਂ

MP's 16x9  (Presentation) (44).jpg
ਆਸਟ੍ਰੇਲੀਆ ਵਿੱਚ ਮੌਸਮ ਮਾਹਿਰਾਂ ਨੇ ਆਉਣ ਵਾਲੇ ਬਸੰਤ ਅਤੇ ਗਰਮੀਆਂ ਦੌਰਾਨ ਵੱਧ ਗਰਮੀ, ਘੱਟ ਮੀਂਹ ਅਤੇ ਬੁਸ਼ਫਾਇਰ ਦੇ ਵਧਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। Credit: Canva/SBS

ਇਜ਼ਰਾਈਲ ਨੇ ਦੱਖਣੀ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ, ਜਦਕਿ ਆਸਟ੍ਰੇਲੀਆ ਵਿੱਚ ਮੌਸਮ ਮਾਹਿਰਾਂ ਨੇ ਆਉਣ ਵਾਲੇ ਬਸੰਤ ਅਤੇ ਗਰਮੀਆਂ ਦੌਰਾਨ ਵੱਧ ਗਰਮੀ, ਘੱਟ ਮੀਂਹ ਅਤੇ ਬੁਸ਼ਫਾਇਰ ਦੇ ਵਧਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਇਸਦੇ ਨਾਲ ਹੀ ਆਸਟ੍ਰੇਲੀਆ ਨੇ ਗੁਰਿੰਜਾਈ ਅੰਦੋਲਨ ਦੀ 60ਵੀਂ ਵਰ੍ਹੇਗੰਢ ਮੌਕੇ ਨਵਾਂ 50 ਸੈਂਟ ਦਾ ਸਿੱਕਾ ਜਾਰੀ ਕੀਤਾ ਹੈ, ਰੂਸ-ਯੂਕਰੇਨ ਜੰਗ ਵਿੱਚ ਡਰੋਨ ਹਮਲੇ ਹੋਰ ਤੇਜ਼ ਹੋਏ ਹਨ, ਅਮਰੀਕਾ ਵਿੱਚ ਜਨਮ-ਅਧਿਕਾਰ ਨਾਗਰਿਕਤਾ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਿਊ ਮੈਕਸੀਕੋ ਦੀ ਅਦਾਲਤ ਨੇ ਨੌਜਵਾਨਾਂ ਨੂੰ ਹੋਏ ਨੁਕਸਾਨ ਲਈ ਮੈਟਾ 'ਤੇ 806 ਮਿਲੀਅਨ ਆਸਟ੍ਰੇਲੀਆਈ ਡਾਲਰ ਦਾ ਜੁਰਮਾਨਾ ਲਗਾਇਆ ਹੈ। ਇਹ ਅਤੇ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।

Published

By MP Singh

Presented by MP Singh

Source: SBS

Skip to podcast episode content

ਇਜ਼ਰਾਈਲ ਨੇ ਦੱਖਣੀ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ, ਜਦਕਿ ਆਸਟ੍ਰੇਲੀਆ ਵਿੱਚ ਮੌਸਮ ਮਾਹਿਰਾਂ ਨੇ ਆਉਣ ਵਾਲੇ ਬਸੰਤ ਅਤੇ ਗਰਮੀਆਂ ਦੌਰਾਨ ਵੱਧ ਗਰਮੀ, ਘੱਟ ਮੀਂਹ ਅਤੇ ਬੁਸ਼ਫਾਇਰ ਦੇ ਵਧਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਇਸਦੇ ਨਾਲ ਹੀ ਆਸਟ੍ਰੇਲੀਆ ਨੇ ਗੁਰਿੰਜਾਈ ਅੰਦੋਲਨ ਦੀ 60ਵੀਂ ਵਰ੍ਹੇਗੰਢ ਮੌਕੇ ਨਵਾਂ 50 ਸੈਂਟ ਦਾ ਸਿੱਕਾ ਜਾਰੀ ਕੀਤਾ ਹੈ, ਰੂਸ-ਯੂਕਰੇਨ ਜੰਗ ਵਿੱਚ ਡਰੋਨ ਹਮਲੇ ਹੋਰ ਤੇਜ਼ ਹੋਏ ਹਨ, ਅਮਰੀਕਾ ਵਿੱਚ ਜਨਮ-ਅਧਿਕਾਰ ਨਾਗਰਿਕਤਾ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਿਊ ਮੈਕਸੀਕੋ ਦੀ ਅਦਾਲਤ ਨੇ ਨੌਜਵਾਨਾਂ ਨੂੰ ਹੋਏ ਨੁਕਸਾਨ ਲਈ ਮੈਟਾ 'ਤੇ 806 ਮਿਲੀਅਨ ਆਸਟ੍ਰੇਲੀਆਈ ਡਾਲਰ ਦਾ ਜੁਰਮਾਨਾ ਲਗਾਇਆ ਹੈ। ਇਹ ਅਤੇ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now