'ਮੇਰੀ ਮਾਂ ਨੇ ਮੇਰੇ ਅੰਦਰ ਪੰਜਾਬੀ ਦੀ ਜਾਗ ਲਾਈ': NSW ਦਾ HSC ਪੰਜਾਬੀ ਟਾਪਰ ਮਨਸੁੱਖ ਸਿੰਘ

Mansukh Singh

Mansukh Singh, who studied at Hills Sports High School, receiving his state rank award for Punjabi Continuers at the First in Course Awards Ceremony 2024. Credit: Supplied: NESA

2024 ਦੇ ਪੰਜਾਬੀ ਵਿਸ਼ੇ ਵਿੱਚ ਪੌਂਡਜ਼ ਹਾਈ ਸਕੂਲ ਦੇ ਮਨਸੁੱਖ ਸਿੰਘ ਨੇ ਪੂਰੇ ਨਿਊ ਸਾਊਥ ਵੇਲਜ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਆਸਟ੍ਰੇਲੀਆ ਪੈਦਾ ਹੋਕੇ ਵੀ ਮਨਸੁੱਖ ਦੀ ਪੰਜਾਬੀ ਨਾਲ ਗੂੜ੍ਹੀ ਸਾਂਝ ਹੈ ਜਿਸ ਦਾ ਸਰੋਤ ਉਹ ਆਪਣੇ ਮਾਤਾ ਜੀ ਨੂੰ ਦੱਸਦੇ ਹਨ। ਪੰਜਾਬੀ ਨੂੰ ਸਭ ਤੋਂ ਜਰੂਰੀ ਵਿਸ਼ਾ ਮੰਨਦੇ ਹੋਏ ਮਨਸੁੱਖ ਨੇ ਕਿਸ ਤਰ੍ਹਾਂ ਇਮਤਿਹਾਨਾਂ ਦੀ ਤਿਆਰੀ ਕੀਤੀ ਅਤੇ ਉਹਨਾਂ ਦੇ ਮਾਤਾ ਜੀ ਨੇ ਮਨਸੁੱਖ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕੀਤਾ ? ਹੋਰ ਵੇਰਵੇ ਲਈ ਐਸ ਬੀ ਐਸ ਪੰਜਾਬੀ ਦੀ ਇਹ ਖਾਸ ਇੰਟਰਵਿਊ ਸੁਣੋ।


ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ 

ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ 

ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now