ਵਿਕਟੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਜੌਨ ਪਸੂਤੋ ਨਾਲ ਪੰਜਾਬੀ ਭਾਈਚਾਰੇ ਦੇ ਅਹਿਮ ਮੁੱਦਿਆਂ ਬਾਰੇ ਖ਼ਾਸ ਗੱਲਬਾਤ

John Pesutto.jpg

ਵਿਕਟੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਜਾਨ ਪੇਸੂਤੋ ਦੀ ਨਾਲ ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ। Credit: SBS Punjabi

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਝੀਲ ਦਾ ਨਾਮ ਬਦਲਣ ਤੋਂ ਲੈ ਕੇ ਛੋਟੇ ਕਾਰੋਬਾਰਾਂ ਨੂੰ ਆਉਂਦੀਆਂ ਟੈਕਸ ਚੁਣੌਤੀਆਂ, ਪਰਥ ਬੇਅਦਬੀ ਮਾਮਲਾ, ਸਟੂਡੈਂਟ 'ਕੈਪਸ' ਅਤੇ ਪ੍ਰਵਾਸੀਆਂ ਲਈ ਸਮਾਜਿਕ ਸਹਿ-ਸਹਿਮਤੀ ਤੱਕ: ਐਸ ਬੀ ਐਸ ਪੰਜਾਬੀ ਨੇ ਵਿਕਟੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਲਿਬਰਲ ਪਾਰਟੀ ਦੇ ਐਮ.ਪੀ ਜੌਹਨ ਪੇਸੂਤੋ ਨਾਲ ਇੱਕ ਵਿਸ਼ੇਸ਼ ਗੱਲਬਾਤ ਵਿੱਚ ਆਸਟ੍ਰੇਲੀਆ ਵਿੱਚ ਪ੍ਰਵਾਸੀ ਅਤੇ ਪੰਜਾਬੀ ਭਾਈਚਾਰਿਆਂ ਨਾਲ ਸਬੰਧਤ ਕਈ ਮੁੱਦਿਆਂ 'ਤੇ ਚਰਚਾ ਕੀਤੀ ਹੈ। ਸੁਣੋ ਪੂਰਾ ਇੰਟਰਵਿਊ ਇਸ ਪੌਡਕਾਸਟ ਰਾਹੀਂ....


Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now