People ride motorcycles in Muzaffarabad, Pakistan-administered Kashmir, Pakistan, 07 June 2026. A court in Pakistan-administered Kashmir ruled that 12 legislative seats reserved for Kashmiri refugees living in Pakistan cannot be abolished without a constitutional amendment, clearing legal uncertainty ahead of upcoming regional elections on 27 July 2026. Source: EPA / AMIRUDDIN MUGHAL/EPA
ਅਧਿਕਾਰੀਆਂ ਮੁਤਾਬਿਕ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਪੁਲਿਸ ਅਤੇ ਇੱਕ ਪਾਬੰਦੀਸ਼ੁਦਾ ਸੰਗਠਨ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਵਿੱਚ ਘੱਟੋ-ਘੱਟ 7 ਲੋਕ ਮਾਰੇ ਗਏ ਹਨ। ਇਹ ਝੜਪ ਸਿਆਸੀ ਅਧਿਕਾਰਾਂ ਅਤੇ ਵਿਧਾਨਕ ਨੁਮਾਇੰਦਗੀ ਨੂੰ ਲੈ ਕੇ ਇੱਕ ਯੋਜਨਾਬੱਧ ਰੋਸ ਮਾਰਚ ਤੋਂ ਇੱਕ ਦਿਨ ਪਹਿਲਾਂ ਹੋਈ ਹੈ। ਇਸ ਹਿੰਸਾ ਵਿੱਚ ਪੁਲਿਸ ਅਫ਼ਸਰਾਂ ਅਤੇ ਆਮ ਨਾਗਰਿਕਾਂ ਸਮੇਤ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ। ਇਹ ਹਿੰਸਾ ਐਤਵਾਰ ਨੂੰ ਉਸ ਵੇਲੇ ਭੜਕੀ ਜਦੋਂ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਦੀ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਕਸ਼ਮੀਰੀ ਸ਼ਰਨਾਰਥੀਆਂ ਲਈ ਰਾਖਵੀਆਂ 12 ਵਿਧਾਨਕ ਸੀਟਾਂ ਸੰਵਿਧਾਨਕ ਤੌਰ 'ਤੇ ਸੁਰੱਖਿਅਤ ਹਨ ਅਤੇ ਸੰਵਿਧਾਨਕ ਸੋਧ ਤੋਂ ਬਿਨਾਂ ਇਨ੍ਹਾਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। Published 10 June 2026 12:01pm
Presented by Masood Malhi
Source: SBS
Skip to podcast episode content Share this with family and friends
ਅਧਿਕਾਰੀਆਂ ਮੁਤਾਬਿਕ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਪੁਲਿਸ ਅਤੇ ਇੱਕ ਪਾਬੰਦੀਸ਼ੁਦਾ ਸੰਗਠਨ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਵਿੱਚ ਘੱਟੋ-ਘੱਟ 7 ਲੋਕ ਮਾਰੇ ਗਏ ਹਨ। ਇਹ ਝੜਪ ਸਿਆਸੀ ਅਧਿਕਾਰਾਂ ਅਤੇ ਵਿਧਾਨਕ ਨੁਮਾਇੰਦਗੀ ਨੂੰ ਲੈ ਕੇ ਇੱਕ ਯੋਜਨਾਬੱਧ ਰੋਸ ਮਾਰਚ ਤੋਂ ਇੱਕ ਦਿਨ ਪਹਿਲਾਂ ਹੋਈ ਹੈ। ਇਸ ਹਿੰਸਾ ਵਿੱਚ ਪੁਲਿਸ ਅਫ਼ਸਰਾਂ ਅਤੇ ਆਮ ਨਾਗਰਿਕਾਂ ਸਮੇਤ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ। ਇਹ ਹਿੰਸਾ ਐਤਵਾਰ ਨੂੰ ਉਸ ਵੇਲੇ ਭੜਕੀ ਜਦੋਂ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਦੀ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਕਸ਼ਮੀਰੀ ਸ਼ਰਨਾਰਥੀਆਂ ਲਈ ਰਾਖਵੀਆਂ 12 ਵਿਧਾਨਕ ਸੀਟਾਂ ਸੰਵਿਧਾਨਕ ਤੌਰ 'ਤੇ ਸੁਰੱਖਿਅਤ ਹਨ ਅਤੇ ਸੰਵਿਧਾਨਕ ਸੋਧ ਤੋਂ ਬਿਨਾਂ ਇਨ੍ਹਾਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।