A composite image generated with a signage at an Optus store in Melbourne. Source: AAP Image/Erik Anderson Source: AAP / ERIK ANDERSON/AAPIMAGEਹਾਲੇ ਕੁਝ ਦਿਨ ਪਹਿਲਾਂ ਹੀ ਹੋਏ ਓਪਟਸ ਆਉਟੇਜ ਤੋਂ ਬਾਅਦ, ਹੁਣ ਦੁਬਾਰਾ ਨਿਊ ਸਾਊਥ ਵੇਲਜ਼ ਦੇ ਇਲਾਵਾਰਾ ਖੇਤਰ ਵਿੱਚ ਐਤਵਾਰ, 28 ਸਤੰਬਰ ਨੂੰ ਸਵੇਰੇ 3 ਵਜੇ ਤੋਂ ਦੁਪਹਿਰ 12:20 ਤੱਕ ਮੁੜ ਓਪਟਸ ਸੇਵਾਵਾਂ ਪ੍ਰਭਾਵਿਤ ਰਹੀਆਂ। ਇਸ ਦੌਰਾਨ ਟ੍ਰਿਪਲ-ਜ਼ੀਰੋ ਕਾਲਾਂ ਨਹੀਂ ਹੋ ਸਕੀਆਂ। ਇਸ ਖਬਰ ਦੇ ਨਾਲ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਸੁਣੋ ਇਸ ਪੌਡਕਾਸਟ ਵਿੱਚ।
Published
By Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਹਾਲੇ ਕੁਝ ਦਿਨ ਪਹਿਲਾਂ ਹੀ ਹੋਏ ਓਪਟਸ ਆਉਟੇਜ ਤੋਂ ਬਾਅਦ, ਹੁਣ ਦੁਬਾਰਾ ਨਿਊ ਸਾਊਥ ਵੇਲਜ਼ ਦੇ ਇਲਾਵਾਰਾ ਖੇਤਰ ਵਿੱਚ ਐਤਵਾਰ, 28 ਸਤੰਬਰ ਨੂੰ ਸਵੇਰੇ 3 ਵਜੇ ਤੋਂ ਦੁਪਹਿਰ 12:20 ਤੱਕ ਮੁੜ ਓਪਟਸ ਸੇਵਾਵਾਂ ਪ੍ਰਭਾਵਿਤ ਰਹੀਆਂ। ਇਸ ਦੌਰਾਨ ਟ੍ਰਿਪਲ-ਜ਼ੀਰੋ ਕਾਲਾਂ ਨਹੀਂ ਹੋ ਸਕੀਆਂ। ਇਸ ਖਬਰ ਦੇ ਨਾਲ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਸੁਣੋ ਇਸ ਪੌਡਕਾਸਟ ਵਿੱਚ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।