SKIP TO MAIN CONTENT

‘ਕਿਸਾਨ’ ਨੂੰ ਦੁੱਧ ਦਹੀਂ ਨੇ ਜਿਤਾਏ ਸੋਨੇ-ਚਾਂਦੀ ਦੇ ਐਵਾਰਡ

KISAAN_Jaspreet Singh & Surinder Singh
ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਦੇ ਸਨਮਾਨ ਸਮਾਰੋਹ ਦੌਰਾਨ ਜਸਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ।

ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵੱਲੋਂ ਡੇਅਰੀ ਉਤਪਾਦਾਂ ਦੀ ਗੁਣਵੱਤਾ ਦੇ ਆਧਾਰ ਉੱਤੇ ਡੇਅਰੀ ਪ੍ਰੋਸੈਸਰਜ਼ ਲਈ ਕੀਤੇ ਸਨਮਾਨ ਸਮਾਰੋਹ ਵਿੱਚ 'ਕਿਸਾਨ' ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲਾਂ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਿਲ ਕੀਤਾ ਹੈ। ਇਹ ਉਤਪਾਦ ਵਿਕਟੋਰੀਆ ਦੇ ਸ਼ੈਪਰਟਨ ਤੋਂ ਸੁਰਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤੇ ਜਾਂਦੇ ਹਨ।

Published

By Patras Masih

Presented by Patras Masih

Source: SBS

Skip to podcast episode content

ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵੱਲੋਂ ਡੇਅਰੀ ਉਤਪਾਦਾਂ ਦੀ ਗੁਣਵੱਤਾ ਦੇ ਆਧਾਰ ਉੱਤੇ ਡੇਅਰੀ ਪ੍ਰੋਸੈਸਰਜ਼ ਲਈ ਕੀਤੇ ਸਨਮਾਨ ਸਮਾਰੋਹ ਵਿੱਚ 'ਕਿਸਾਨ' ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲਾਂ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਿਲ ਕੀਤਾ ਹੈ। ਇਹ ਉਤਪਾਦ ਵਿਕਟੋਰੀਆ ਦੇ ਸ਼ੈਪਰਟਨ ਤੋਂ ਸੁਰਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤੇ ਜਾਂਦੇ ਹਨ।

‘ਕਿਸਾਨ’ ਉਤਪਾਦਾਂ ਨੂੰ ਮਿਆਰੀ ਮੁਕਾਮ ਹਾਸਿਲ ਹੋਣ ਤੋਂ ਬਾਅਦ ਸੁਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਿੱਥੇ ਸਾਰੀ ਕਹਾਣੀ ਬਿਆਨ ਕੀਤੀ ਹੈ, ਉੱਥੇ ਹੀ ਕਾਰੋਬਾਰ ਦੀ ਸਫ਼ਲਤਾ ਦੇ ਨੁਕਤੇ ਵੀ ਸਾਂਝੇ ਕੀਤੇ ਹਨ। ਯਾਦ ਰਹੇ ਕਿ ਇਹ ਸਨਮਾਨ ਸਮਾਰੋਹ ਮੈਲਬਰਨ ਵਿਖੇ 23 ਮਈ 2025 ਨੂੰ ਹੋਇਆ ਸੀ।

ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now