SKIP TO MAIN CONTENT

‘ਕਿਸਾਨ’ ਭਰਾਵਾਂ ਦੇ ਦੁੱਧ-ਦਹੀਂ ਨੇ ਜਿੱਤੇ ਸੋਨੇ-ਚਾਂਦੀ ਦੇ ਐਵਾਰਡ

KISAAN_Jaspreet Singh & Surinder Singh
ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਦੇ ਸਨਮਾਨ ਸਮਾਰੋਹ ਦੌਰਾਨ ਜਸਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ।

ਵਿਕਟੋਰੀਆ ਦੇ ਸ਼ੈਪਰਟਨ ਤੋਂ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਦੇ ‘ਕਿਸਾਨ’ ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਲ ਕੀਤਾ ਹੈ। ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵਲੋਂ ਮਿਆਰੀ ਡੇਅਰੀ ਉਤਪਾਦਾਂ ਦਾ ਮੁਕਾਮ ਹਾਸਿਲ ਹੋਣ ਤੋਂ ਬਾਅਦ ‘ਕਿਸਾਨ’ ਦੇ ਸੁਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਿੱਥੇ ਸਾਰੀ ਕਹਾਣੀ ਬਿਆਨ ਕੀਤੀ ਹੈ, ਉੱਥੇ ਹੀ ਕਾਰੋਬਾਰ ਦੀ ਸਫ਼ਲਤਾ ਦੇ ਨੁਕਤੇ ਵੀ ਸਾਂਝੇ ਕੀਤੇ ਹਨ।

Published

Updated

By Patras Masih

Presented by Patras Masih

Source: SBS

Skip to podcast episode content

ਵਿਕਟੋਰੀਆ ਦੇ ਸ਼ੈਪਰਟਨ ਤੋਂ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਦੇ ‘ਕਿਸਾਨ’ ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਲ ਕੀਤਾ ਹੈ। ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵਲੋਂ ਮਿਆਰੀ ਡੇਅਰੀ ਉਤਪਾਦਾਂ ਦਾ ਮੁਕਾਮ ਹਾਸਿਲ ਹੋਣ ਤੋਂ ਬਾਅਦ ‘ਕਿਸਾਨ’ ਦੇ ਸੁਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਿੱਥੇ ਸਾਰੀ ਕਹਾਣੀ ਬਿਆਨ ਕੀਤੀ ਹੈ, ਉੱਥੇ ਹੀ ਕਾਰੋਬਾਰ ਦੀ ਸਫ਼ਲਤਾ ਦੇ ਨੁਕਤੇ ਵੀ ਸਾਂਝੇ ਕੀਤੇ ਹਨ।

ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵਲੋਂ ਡੇਅਰੀ ਉਤਪਾਦਾਂ ਦੀ ਗੁਣਵੱਤਾ ਦੇ ਆਧਾਰ ਉੱਤੇ ਡੇਅਰੀ ਪ੍ਰੋਸੈਸਰਜ਼ ਲਈ ਹਰ ਸਾਲ ਇੱਕ ਸਨਮਾਨ ਸਮਾਰੋਹ ਕੀਤਾ ਜਾਂਦਾ ਹੈ। ਮੈਲਬਰਨ ਵਿਖੇ 23 ਮਈ ਨੂੰ ਹੋਏ ਇਸ ਸਾਲ ਦੇ ਸਮਾਰੋਹ ਵਿੱਚ ਸੁਰਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਅਗਵਾਈ ਵਾਲੇ ‘ਕਿਸਾਨ’ ਬਰਾਂਡ ਨੇ ਬਾਜੀ ਮਾਰੀ ਹੈ।

ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now