SKIP TO MAIN CONTENT

ਕਲਾ ਅਤੇ ਕਹਾਣੀਆਂ: ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਦੀ ਪੜਚੋਲ

kitab padchol.png
ਕਹਿੰਦੇ ਪੰਜਾਬ ਦੇ ਲੇਖ਼ਕ ਦੀ ਕਿਤਾਬ, ਵਾਪਸੀ ਦੀ ਪੜਚੋਲ।

ਲਹਿੰਦੇ ਪੰਜਾਬ ਤੋਂ ਪੰਜਾਬੀ ਲੇਖਕ ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਵਿੱਚ ਦੋਸਤੀ ਅਤੇ ਜ਼ਿੰਦਗੀ ਦੇ ਉਤਾਰ-ਚੜ੍ਹਾਵ ਬਾਰੇ ਦਿਲ ਨੂੰ ਛੂਹਣ ਵਾਲੇ ਕਿੱਸੇ ਮੌਜੂਦ ਹਨ, ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੇ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ...

Published

Updated

Presented by Sadia Rafique

Source: SBS

Skip to podcast episode content

ਲਹਿੰਦੇ ਪੰਜਾਬ ਤੋਂ ਪੰਜਾਬੀ ਲੇਖਕ ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਵਿੱਚ ਦੋਸਤੀ ਅਤੇ ਜ਼ਿੰਦਗੀ ਦੇ ਉਤਾਰ-ਚੜ੍ਹਾਵ ਬਾਰੇ ਦਿਲ ਨੂੰ ਛੂਹਣ ਵਾਲੇ ਕਿੱਸੇ ਮੌਜੂਦ ਹਨ, ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੇ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ  ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ  ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now