ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਆਸਟ੍ਰੇਲੀਆ ਦੀਆਂ ਸੜਕਾਂ ਉੱਤੇ ਸਵੈ-ਚਲਿਤ ਵਾਹਨ ਭਾਵ ਕਿ ‘ਸੈਲਫ ਡ੍ਰਾਈਵਿੰਗ ਵਹੀਕਲਜ਼’ ਆਮ ਹੁੰਦੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਕਾਬੂ ਵਿੱਚ ਰੱਖਣ ਵਾਲੇ ਟ੍ਰੈਫਿਕ ਕਾਨੂੰਨ ਤੇਜ਼ ਰਫ਼ਤਾਰ ਨਹੀਂ ਫੜ ਪਾ ਰਹੇ। ਤਿੰਨ ਯੂਨੀਵਰਸਿਟੀਆਂ ਦੇ ਮਾਹਿਰਾਂ ਵਲੋਂ ਕੀਤੇ ਅਧਿਐਨ ਦੇ ਨਤੀਜੇ ਮੁਤਾਬਿਕ ਭਵਿੱਖ ਵਿੱਚ ਅਜਿਹੇ ਵਾਹਨਾਂ ਦਾ ਰੁਝਾਨ ਵਧਣ ਦੇ ਨਾਲ ਟੈ੍ਫਿਕ ਕਾਨੂੰਨਾਂ ਦੀ ਸਮੱਸਿਆ ਹੋਰ ਵੱਧ ਸਕਦੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ ..
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





