SKIP TO MAIN CONTENT

ਪੰਜਾਬੀ ਡਾਇਸਪੋਰਾ: ਲੈਸਟਰ ਨੂੰ ਮਿਲਿਆ ਪਹਿਲਾ ਦਸਤਾਰਧਾਰੀ ਮੇਅਰ, ਪ੍ਰੀਤ ਕੌਰ ਗਿੱਲ ਬਣੀ ਮੰਤਰੀ

Leicester gets its first turbaned mayor, Preet Kaur Gill becomes minister.jpg
Leicester gets its first turbaned mayor, Preet Kaur Gill becomes minister. Credit: FB/PreetKaurGillMP/LeicesterCityCouncil

ਜਲੰਧਰ ਦੇ ਦੋ ਸਿੱਖਾਂ ਨੇ ਯੂਕੇ ਦੇ ਸਿਆਸੀ ਹਲਕਿਆਂ ਵਿੱਚ ਵੱਡਾ ਨਾਮ ਕਮਾਇਆ ਹੈ। ਫਿਲੌਰ ਨਾਲ ਸਬੰਧਤ ਕੁਲਵਿੰਦਰ ਸਿੰਘ ਜੌਹਲ (56) ਲੈਸਟਰ (Leicester) ਦੇ ਪਹਿਲੇ ਦਸਤਾਰਧਾਰੀ ਸਿੱਖ ਮੇਅਰ ਬਣ ਗਏ ਹਨ। ਯੂਕੇ ਵਿੱਚ ਇੱਕ ਹੋਰ ਮਹੱਤਵਪੂਰਨ ਵਿਕਾਸ ਦੇ ਤਹਿਤ, ਜਲੰਧਰ ਦੇ ਪਿੰਡ ਜੰਮਸ਼ੇਰ ਨਾਲ ਸਬੰਧਤ ਪ੍ਰੀਤ ਕੌਰ ਗਿੱਲ ਨੂੰ ਕੀਰ ਸਟਾਰਮਰ ਸਰਕਾਰ ਦੇ ਕੈਬਨਿਟ ਫੇਰਬਦਲ ਵਿੱਚ ‘ਸਿਹਤ ਅਤੇ ਸਮਾਜਿਕ ਦੇਖਭਾਲ' ਵਿਭਾਗ ਵਿੱਚ ਸਿਹਤ ਨਵੀਨਤਾ ਅਤੇ ਸੁਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

Updated

By Puneet Dhingra

Presented by Parminder Singh PapaToeToe

Source: SBS

Skip to podcast episode content

ਜਲੰਧਰ ਦੇ ਦੋ ਸਿੱਖਾਂ ਨੇ ਯੂਕੇ ਦੇ ਸਿਆਸੀ ਹਲਕਿਆਂ ਵਿੱਚ ਵੱਡਾ ਨਾਮ ਕਮਾਇਆ ਹੈ। ਫਿਲੌਰ ਨਾਲ ਸਬੰਧਤ ਕੁਲਵਿੰਦਰ ਸਿੰਘ ਜੌਹਲ (56) ਲੈਸਟਰ (Leicester) ਦੇ ਪਹਿਲੇ ਦਸਤਾਰਧਾਰੀ ਸਿੱਖ ਮੇਅਰ ਬਣ ਗਏ ਹਨ। ਯੂਕੇ ਵਿੱਚ ਇੱਕ ਹੋਰ ਮਹੱਤਵਪੂਰਨ ਵਿਕਾਸ ਦੇ ਤਹਿਤ, ਜਲੰਧਰ ਦੇ ਪਿੰਡ ਜੰਮਸ਼ੇਰ ਨਾਲ ਸਬੰਧਤ ਪ੍ਰੀਤ ਕੌਰ ਗਿੱਲ ਨੂੰ ਕੀਰ ਸਟਾਰਮਰ ਸਰਕਾਰ ਦੇ ਕੈਬਨਿਟ ਫੇਰਬਦਲ ਵਿੱਚ ‘ਸਿਹਤ ਅਤੇ ਸਮਾਜਿਕ ਦੇਖਭਾਲ' ਵਿਭਾਗ ਵਿੱਚ ਸਿਹਤ ਨਵੀਨਤਾ ਅਤੇ ਸੁਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now