ਸ਼ੈਡੋ ਰੱਖਿਆ ਮੰਤਰੀ ਐਂਗਸ ਟੇਲਰ ਨੇ ਬੁੱਧਵਾਰ, 11 ਫਰਵਰੀ, 2026 ਨੂੰ ਕੈਨਬਰਾ ਦੇ ਸੰਸਦ ਭਵਨ ਵਿਖੇ ਫਰੰਟ ਬੈਂਚ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। (AAP Image/Mick Tsikas) NO ARCHIVING Source: AAP / MICK TSIKAS/AAPIMAGEਲਿਬਰਲ ਸੰਸਦ ਮੈਂਬਰ ਐਂਗਸ ਟੇਲਰ ਨੇ ਅਧਿਕਾਰਤ ਤੌਰ ‘ਤੇ ਲਿਬਰਲ ਲੀਡਰਸ਼ਿਪ ਲਈ ਆਪਣੀ ਚੁਣੌਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸੁਜ਼ਨ ਲੀ ਦੇ ਅਹੁਦੇ ਨੂੰ ਲੈ ਕੇ ਮਹੀਨਿਆਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਮਿਲ ਗਿਆ ਹੈ। ਇਸ ਵਿਕਾਸ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਸੁਣੋ ਸਾਡੇ ਪੌਡਕਾਸਟ ਵਿੱਚ।
Published
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content
Share this with family and friends
ਲਿਬਰਲ ਸੰਸਦ ਮੈਂਬਰ ਐਂਗਸ ਟੇਲਰ ਨੇ ਅਧਿਕਾਰਤ ਤੌਰ ‘ਤੇ ਲਿਬਰਲ ਲੀਡਰਸ਼ਿਪ ਲਈ ਆਪਣੀ ਚੁਣੌਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸੁਜ਼ਨ ਲੀ ਦੇ ਅਹੁਦੇ ਨੂੰ ਲੈ ਕੇ ਮਹੀਨਿਆਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਮਿਲ ਗਿਆ ਹੈ। ਇਸ ਵਿਕਾਸ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਸੁਣੋ ਸਾਡੇ ਪੌਡਕਾਸਟ ਵਿੱਚ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।