SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

PUNJABI FULL PROGRAM 8 Dec.png
Credit: AAP Photos

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਸ਼ਾਮਿਲ ਹਨ। ਜਿਨ੍ਹਾਂ ਵਿੱਚ ਆਸਟ੍ਰੇਲੀਆ-ਅਮਰੀਕਾ ਵਿਚਕਾਰ ਹੋਈ ਦੁਵੱਲੀ ਬੈਠਕ ਦੀ ਖਬਰ ਦੇ ਨਾਲ-ਨਾਲ ਆਸਟ੍ਰੇਲੀਆ ਵਿੱਚ ਲਾਗੂ ਹੋਣ ਵਾਲੀ ਸੋਸ਼ਲ ਮੀਡੀਆ ਪਾਬੰਦੀ ਬਾਰੇ ਇੱਕ ਰਿਪੋਰਟ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਸਿਹਤ ਜਾਂਚ ਅਤੇ ਇਲਾਜ ਲਈ ਪੇਸ਼ੇਵਰ ਅਨੁਵਾਦਕ ਦੀ ਅਹਿਮੀਅਤ ਨੂੰ ਬਿਆਨ ਕਰਦੀ ਇੱਕ ਵਿਸ਼ੇਸ਼ ਇੰਟਰਵਿਊ ਵੀ ਹੈ। ਇੱਥੇ ਹੀ ਬੱਸ ਨਹੀਂ, ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਵਿੱਚ ਹੋਣ ਜਾ ਰਹੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਵੇਰਵਾ ਵੀ ਹਾਸਿਲ ਕਰ ਸਕਦੇ ਹੋ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਸ਼ਾਮਿਲ ਹਨ। ਜਿਨ੍ਹਾਂ ਵਿੱਚ ਆਸਟ੍ਰੇਲੀਆ-ਅਮਰੀਕਾ ਵਿਚਕਾਰ ਹੋਈ ਦੁਵੱਲੀ ਬੈਠਕ ਦੀ ਖਬਰ ਦੇ ਨਾਲ-ਨਾਲ ਆਸਟ੍ਰੇਲੀਆ ਵਿੱਚ ਲਾਗੂ ਹੋਣ ਵਾਲੀ ਸੋਸ਼ਲ ਮੀਡੀਆ ਪਾਬੰਦੀ ਬਾਰੇ ਇੱਕ ਰਿਪੋਰਟ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਸਿਹਤ ਜਾਂਚ ਅਤੇ ਇਲਾਜ ਲਈ ਪੇਸ਼ੇਵਰ ਅਨੁਵਾਦਕ ਦੀ ਅਹਿਮੀਅਤ ਨੂੰ ਬਿਆਨ ਕਰਦੀ ਇੱਕ ਵਿਸ਼ੇਸ਼ ਇੰਟਰਵਿਊ ਵੀ ਹੈ। ਇੱਥੇ ਹੀ ਬੱਸ ਨਹੀਂ, ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਵਿੱਚ ਹੋਣ ਜਾ ਰਹੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਵੇਰਵਾ ਵੀ ਹਾਸਿਲ ਕਰ ਸਕਦੇ ਹੋ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now