SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

SBS PUNJABI_FULL PROGRAM_01 Dec 2025.png
Credit: SBS

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਹਨ। ਜਿਨ੍ਹਾਂ ਵਿੱਚ ਕਾਫ਼ਸ ਹਾਰਬਰ ਸੀਟ ਤੋਂ ਮੈਂਬਰ ਪਾਰਲੀਮੈਂਟ ਅਤੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਪਾਰਟੀ ਦੇ ਹਾਲ ਹੀ ਵਿੱਚ ਮੁਖੀ ਬਣੇ ਗੁਰਮੇਸ਼ ਸਿੰਘ ਨਾਲ ਖਾਸ ਮੁਲਾਕਾਤ, ਮੈਲਬਰਨ ਦੀ ਵਿੰਧਮ ਵੇਲ ਸਿਟੀ ਕੌਂਸਿਲ ਤੋਂ ਪੰਜਾਬੀ ਮੂਲ ਦੇ ਪਹਿਲੇ ਡਿਪਟੀ ਮੇਅਰ ਪ੍ਰੀਤ ਸਿੰਘ ਨਾਲ ਵਿਸ਼ੇਸ਼ ਇੰਟਰਵਿਊ ਅਤੇ ਜਣੇਪਾ ਦਰ ਨਾਲ ਜੂਝ ਰਹੇ ਆਸਟ੍ਰੇਲੀਆ ਦੀ ਤਾਜ਼ਾ ਸਥਿਤੀ ਨੂੰ ਬਿਆਨ ਕਰਦੀ ਰਿਪੋਰਟ ਸ਼ਾਮਿਲ ਹੈ। ਇਸ ਦੇ ਨਾਲ ਹੀ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਦੇ ਤਾਜ਼ਾ ਸਿਆਸੀ ਅਤੇ ਸਮਾਜਿਕ ਹਾਲਾਤ ਬਾਰੇ ਵੀ ਜਾਣਕਾਰੀਆਂ ਹਾਸਲ ਕਰ ਸਕਦੇ ਹੋ।ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਹਨ। ਜਿਨ੍ਹਾਂ ਵਿੱਚ ਕਾਫ਼ਸ ਹਾਰਬਰ ਸੀਟ ਤੋਂ ਮੈਂਬਰ ਪਾਰਲੀਮੈਂਟ ਅਤੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਪਾਰਟੀ ਦੇ ਹਾਲ ਹੀ ਵਿੱਚ ਮੁਖੀ ਬਣੇ ਗੁਰਮੇਸ਼ ਸਿੰਘ ਨਾਲ ਖਾਸ ਮੁਲਾਕਾਤ, ਮੈਲਬਰਨ ਦੀ ਵਿੰਧਮ ਵੇਲ ਸਿਟੀ ਕੌਂਸਿਲ ਤੋਂ ਪੰਜਾਬੀ ਮੂਲ ਦੇ ਪਹਿਲੇ ਡਿਪਟੀ ਮੇਅਰ ਪ੍ਰੀਤ ਸਿੰਘ ਨਾਲ ਵਿਸ਼ੇਸ਼ ਇੰਟਰਵਿਊ ਅਤੇ ਜਣੇਪਾ ਦਰ ਨਾਲ ਜੂਝ ਰਹੇ ਆਸਟ੍ਰੇਲੀਆ ਦੀ ਤਾਜ਼ਾ ਸਥਿਤੀ ਨੂੰ ਬਿਆਨ ਕਰਦੀ ਰਿਪੋਰਟ ਸ਼ਾਮਿਲ ਹੈ। ਇਸ ਦੇ ਨਾਲ ਹੀ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਦੇ ਤਾਜ਼ਾ ਸਿਆਸੀ ਅਤੇ ਸਮਾਜਿਕ ਹਾਲਾਤ ਬਾਰੇ ਵੀ ਜਾਣਕਾਰੀਆਂ ਹਾਸਲ ਕਰ ਸਕਦੇ ਹੋ।ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now