SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Punjabi_19012026_Full program_P.png
ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: AAP Photos and Facebook/BhagwantMann

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਦੁਨੀਆ ਦੀਆਂ ਚੋਣਵੀਆਂ ਖ਼ਬਰਾਂ ਦੇ ਨਾਲ-ਨਾਲ ਕੁਝ ਅਹਿਮ ਪੇਸ਼ਕਾਰੀਆਂ ਵੀ ਹਨ। ਜਿਨ੍ਹਾਂ ਵਿੱਚ ਵਿਕਟੋਰੀਆ ਵਿੱਚ ਲੱਗੀ ਭਿਆਨਕ ਬੁਸ਼ ਫਾਇਰ ਦੀ ਤਾਜ਼ਾ ਸਥਿਤੀ ਅਤੇ ਭਵਿੱਖ ਦੀਆਂ ਚੇਤਾਵਨੀਆਂ, ਆਸਟ੍ਰੇਲੀਆ ਵਿੱਚ ਭੋਜਨ ਸਬੰਧੀ ਧਾਰਮਿਕ ਅਤੇ ਸਿਹਤ ਪਾਬੰਦੀਆਂ ਦਾ ਧਿਆਨ ਰੱਖਣ ਸਬੰਧੀ ਮਾਹਿਰਾਨਾ ਸੁਝਾਅ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਜਰੀਏ ਹੁੰਦੀਆਂ ਧੋਖਾਧੜੀਆਂ ਬਾਰੇ ਸੁਚੇਤ ਕਰਦੀ ਇੱਕ ਰਿਪੋਰਟ ਵੀ ਸ਼ਾਮਿਲ ਹੈ। ਇੱਥੇ ਹੀ ਬੱਸ ਨਹੀਂ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਦੀ ਖਬਰਸਾਰ ਵੀ ਸੁਣ ਸਕਦੇ ਹੋ।

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਦੁਨੀਆ ਦੀਆਂ ਚੋਣਵੀਆਂ ਖ਼ਬਰਾਂ ਦੇ ਨਾਲ-ਨਾਲ ਕੁਝ ਅਹਿਮ ਪੇਸ਼ਕਾਰੀਆਂ ਵੀ ਹਨ। ਜਿਨ੍ਹਾਂ ਵਿੱਚ ਵਿਕਟੋਰੀਆ ਵਿੱਚ ਲੱਗੀ ਭਿਆਨਕ ਬੁਸ਼ ਫਾਇਰ ਦੀ ਤਾਜ਼ਾ ਸਥਿਤੀ ਅਤੇ ਭਵਿੱਖ ਦੀਆਂ ਚੇਤਾਵਨੀਆਂ, ਆਸਟ੍ਰੇਲੀਆ ਵਿੱਚ ਭੋਜਨ ਸਬੰਧੀ ਧਾਰਮਿਕ ਅਤੇ ਸਿਹਤ ਪਾਬੰਦੀਆਂ ਦਾ ਧਿਆਨ ਰੱਖਣ ਸਬੰਧੀ ਮਾਹਿਰਾਨਾ ਸੁਝਾਅ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਜਰੀਏ ਹੁੰਦੀਆਂ ਧੋਖਾਧੜੀਆਂ ਬਾਰੇ ਸੁਚੇਤ ਕਰਦੀ ਇੱਕ ਰਿਪੋਰਟ ਵੀ ਸ਼ਾਮਿਲ ਹੈ। ਇੱਥੇ ਹੀ ਬੱਸ ਨਹੀਂ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਦੀ ਖਬਰਸਾਰ ਵੀ ਸੁਣ ਸਕਦੇ ਹੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ  'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now