Watch FIFA World Cup 2026™

LIVE, FREE and EXCLUSIVE starting June 12 2026

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Punjabi_27012026_full program.png

ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: AAP Photos & Facebook/bhagwantMann

ਐਸਬੀਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਅਤੇ ਭਾਰਤ ਵਿੱਚ 26 ਜਨਵਰੀ ਨੂੰ ਮਨਾਏ ਗਏ ਰਾਸ਼ਟਰੀ ਦਿਹਾੜਿਆਂ ਨਾਲ ਸੰਬੰਧਿਤ ਖ਼ਬਰਾਂ ਅਤੇ ਜਾਣਕਾਰੀਆਂ ਦੇ ਨਾਲ-ਨਾਲ ਸਥਾਨਕ ਅਤੇ ਅੰਤਰਰਾਸ਼ਟਰੀ ਚੋਣਵੀਆਂ ਖ਼ਬਰਾਂ ਸ਼ਾਮਿਲ ਹਨ। ਪ੍ਰੋਗਰਾਮ ਦਾ ਹਿੱਸਾ ਹੈ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ’ਤੇ ਕੇਂਦਰਿਤ ਹਫਤਾਵਰੀ ਪੇਸ਼ਕਾਰੀ ‘ਪੰਜਾਬੀ ਡਾਇਰੀ’। ਇਸ ਤੋਂ ਇਲਾਵਾ, ਭਿਆਨਕ ਗਰਮੀ ਕਾਰਨ ਵਿਕਟੋਰੀਆ ਵਿੱਚ ਲੱਗੀਆਂ ਬੁਸ਼ਫਾਇਰਾਂ ਦੇ ਮੌਜੂਦਾ ਹਾਲਾਤ ਅਤੇ ਗਵਰਨਰ ਜਨਰਲ ਆਫ਼ ਆਸਟ੍ਰੇਲੀਆ ਵੱਲੋਂ ਆਰਡਰ ਆਫ਼ ਆਸਟ੍ਰੇਲੀਆ ਮੈਡਲ ਨਾਲ ਸਨਮਾਨਿਤ ਸਤਵੰਤ ਸਿੰਘ ਕੈਲੇ ਨਾਲ ਕੀਤੀ ਖਾਸ ਗੱਲਬਾਤ ਵੀ ਸ਼ਾਮਿਲ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਪੂਰਾ ਰੇਡੀਓ ਪ੍ਰੋਗਰਾਮ।

Published

By Patras Masih

Presented by Patras Masih

Source: SBS

Share this with family and friends

ਐਸਬੀਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਅਤੇ ਭਾਰਤ ਵਿੱਚ 26 ਜਨਵਰੀ ਨੂੰ ਮਨਾਏ ਗਏ ਰਾਸ਼ਟਰੀ ਦਿਹਾੜਿਆਂ ਨਾਲ ਸੰਬੰਧਿਤ ਖ਼ਬਰਾਂ ਅਤੇ ਜਾਣਕਾਰੀਆਂ ਦੇ ਨਾਲ-ਨਾਲ ਸਥਾਨਕ ਅਤੇ ਅੰਤਰਰਾਸ਼ਟਰੀ ਚੋਣਵੀਆਂ ਖ਼ਬਰਾਂ ਸ਼ਾਮਿਲ ਹਨ। ਪ੍ਰੋਗਰਾਮ ਦਾ ਹਿੱਸਾ ਹੈ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ’ਤੇ ਕੇਂਦਰਿਤ ਹਫਤਾਵਰੀ ਪੇਸ਼ਕਾਰੀ ‘ਪੰਜਾਬੀ ਡਾਇਰੀ’। ਇਸ ਤੋਂ ਇਲਾਵਾ, ਭਿਆਨਕ ਗਰਮੀ ਕਾਰਨ ਵਿਕਟੋਰੀਆ ਵਿੱਚ ਲੱਗੀਆਂ ਬੁਸ਼ਫਾਇਰਾਂ ਦੇ ਮੌਜੂਦਾ ਹਾਲਾਤ ਅਤੇ ਗਵਰਨਰ ਜਨਰਲ ਆਫ਼ ਆਸਟ੍ਰੇਲੀਆ ਵੱਲੋਂ ਆਰਡਰ ਆਫ਼ ਆਸਟ੍ਰੇਲੀਆ ਮੈਡਲ ਨਾਲ ਸਨਮਾਨਿਤ ਸਤਵੰਤ ਸਿੰਘ ਕੈਲੇ ਨਾਲ ਕੀਤੀ ਖਾਸ ਗੱਲਬਾਤ ਵੀ ਸ਼ਾਮਿਲ ਹੈ। ਹੋਰ ਵੇਰਵਿਆਂ ਲਈ ਸੁਣੋ ਇਹ ਪੂਰਾ ਰੇਡੀਓ ਪ੍ਰੋਗਰਾਮ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now