SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Punjabi Full Program 5 Jan 2026.png
ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: AAP Photos & SBS

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਦੇਸ਼-ਦੁਨੀਆ ਦੀਆਂ ਕੁਝ ਚੋਣਵੀਆਂ ਖ਼ਬਰਾਂ ਦੇ ਨਾਲ-ਨਾਲ ਪੰਜਾਬ ਦੀਆਂ ਤਾਜ਼ਾ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਬਿਆਨ ਕਰਦੀ ‘ਪੰਜਾਬੀ ਡਾਇਰੀ’ ਵੀ ਹੈ। ਕੈਨੇਡਾ ਵਿੱਚ ਪੰਜਾਬੀ ਕਮਿਊਨਿਟੀ ਹੈਲਥ ਸਰਿਵਸਿਜ਼ ਦੇ ਰਾਹੀਂ ਪ੍ਰਵਾਸੀ ਭਾਈਚਾਰੇ ਨੂੰ ਮਾਨਸਿਕ ਸਿਹਤ ਅਤੇ ਸੁਖਾਵੇਂ ਪਰਵਿਾਰਕ ਸਬੰਧਾਂ ਲਈ ਮਾਹਿਰਾਨਾ ਸੇਵਾਵਾਂ ਮੁਹੱਈਆ ਕਰਵਾ ਰਹੇ ਬਲਦੇਵ ਸਿੰਘ ਮੱਟਾ ਨਾਲ ਖਾਸ ਗੱਲਬਾਤ ਵੀ ਸ਼ਾਮਿਲ ਹੈ। ਇੱਥੇ ਹੀ ਇੱਕ ਹੋਰ ਸੰਖੇਪ ਰਿਪੋਰਟ ਰਾਹੀਂ ਆਸਟ੍ਰੇਲੀਆ ਦੇ ਸ਼ਹਿਰੀ ਇਲਾਕਿਆਂ ਵਿੱਚ ਅਗਲੇ ਸਾਲਾਂ ਦੌਰਾਨ ਏਅਰ ਟੈਕਸੀ ਸੇਵਾਵਾਂ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਾਨਣਾ ਪਾਇਆ ਗਿਆ ਹੈ। ਹੋਰ ਵੇਰਵੇ ਲਈ ਸੁਣੋ ਇਹ ਪੂਰਾ ਪ੍ਰੋਗਰਾਮ...

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਦੇਸ਼-ਦੁਨੀਆ ਦੀਆਂ ਕੁਝ ਚੋਣਵੀਆਂ ਖ਼ਬਰਾਂ ਦੇ ਨਾਲ-ਨਾਲ ਪੰਜਾਬ ਦੀਆਂ ਤਾਜ਼ਾ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਬਿਆਨ ਕਰਦੀ ‘ਪੰਜਾਬੀ ਡਾਇਰੀ’ ਵੀ ਹੈ। ਕੈਨੇਡਾ ਵਿੱਚ ਪੰਜਾਬੀ ਕਮਿਊਨਿਟੀ ਹੈਲਥ ਸਰਿਵਸਿਜ਼ ਦੇ ਰਾਹੀਂ ਪ੍ਰਵਾਸੀ ਭਾਈਚਾਰੇ ਨੂੰ ਮਾਨਸਿਕ ਸਿਹਤ ਅਤੇ ਸੁਖਾਵੇਂ ਪਰਵਿਾਰਕ ਸਬੰਧਾਂ ਲਈ ਮਾਹਿਰਾਨਾ ਸੇਵਾਵਾਂ ਮੁਹੱਈਆ ਕਰਵਾ ਰਹੇ ਬਲਦੇਵ ਸਿੰਘ ਮੱਟਾ ਨਾਲ ਖਾਸ ਗੱਲਬਾਤ ਵੀ ਸ਼ਾਮਿਲ ਹੈ। ਇੱਥੇ ਹੀ ਇੱਕ ਹੋਰ ਸੰਖੇਪ ਰਿਪੋਰਟ ਰਾਹੀਂ ਆਸਟ੍ਰੇਲੀਆ ਦੇ ਸ਼ਹਿਰੀ ਇਲਾਕਿਆਂ ਵਿੱਚ ਅਗਲੇ ਸਾਲਾਂ ਦੌਰਾਨ ਏਅਰ ਟੈਕਸੀ ਸੇਵਾਵਾਂ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਾਨਣਾ ਪਾਇਆ ਗਿਆ ਹੈ। ਹੋਰ ਵੇਰਵੇ ਲਈ ਸੁਣੋ ਇਹ ਪੂਰਾ ਪ੍ਰੋਗਰਾਮ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now