SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

PUNJABI PROGRAM_15 Dec.png
ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: AAP photos & SBS

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਸ਼ਾਮਿਲ ਹਨ। ਜਿਨ੍ਹਾਂ ਵਿੱਚ ਸਿਡਨੀ ਦੇ ਬੌਂਡਈ ਬੀਚ ’ਤੇ ਹੋਈ ਫਾਇਰਿੰਗ ਦੀ ਘਟਨਾ ਨਾਲ ਜੁੜੀਆਂ ਜਾਣਕਾਰੀਆਂ ਅਤੇ ਅਪਡੇਟ ਹਨ। ਇਸ ਤੋਂ ਇਲਾਵਾ ਆਸਟ੍ਰੇਲੀਅਨ ਖੇਡਾਂ ਵਿੱਚ ਪੰਜਾਬੀ ਖਿਡਾਰੀਆਂ ਦੀ ਵੱਧ ਰਹੀ ਸ਼ਾਮੂਲੀਅਤ ਨਾਲ ਜੁੜੀਆਂ ਪੇਸ਼ਕਾਰੀਆਂ ਵੀ ਹਨ। ਹਫਤਾਵਰੀ ਪੇਸ਼ਕਾਰੀ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦਾ ਵੇਰਵਾ ਵੀ ਸੁਣ ਸਕਦੇ ਹੋ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ...

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਸ਼ਾਮਿਲ ਹਨ। ਜਿਨ੍ਹਾਂ ਵਿੱਚ ਸਿਡਨੀ ਦੇ ਬੌਂਡਈ ਬੀਚ ’ਤੇ ਹੋਈ ਫਾਇਰਿੰਗ ਦੀ ਘਟਨਾ ਨਾਲ ਜੁੜੀਆਂ ਜਾਣਕਾਰੀਆਂ ਅਤੇ ਅਪਡੇਟ ਹਨ। ਇਸ ਤੋਂ ਇਲਾਵਾ ਆਸਟ੍ਰੇਲੀਅਨ ਖੇਡਾਂ ਵਿੱਚ ਪੰਜਾਬੀ ਖਿਡਾਰੀਆਂ ਦੀ ਵੱਧ ਰਹੀ ਸ਼ਾਮੂਲੀਅਤ ਨਾਲ ਜੁੜੀਆਂ ਪੇਸ਼ਕਾਰੀਆਂ ਵੀ ਹਨ। ਹਫਤਾਵਰੀ ਪੇਸ਼ਕਾਰੀ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦਾ ਵੇਰਵਾ ਵੀ ਸੁਣ ਸਕਦੇ ਹੋ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now