ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Sources: AAP, Australian Federal Police, Facebook/Bikram Singh Majithia, Kunwar Vijay Partap Singh
ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਅਤੇ ਦੁਨੀਆ ਦੀਆਂ ਮੁੱਖ ਖਬਰਾਂ ਦੇ ਨਾਲ ਪੰਜਾਬ ਦੀਆਂ ਖਬਰਾਂ, ਕਥਿਤ ਤੌਰ ਤੇ ਭਾਰੀ ਨਕਦੀ ਸਮੇਤ ਪਰਥ ਤੋਂ ਮੈਲਬਰਨ ਝੂਠੀ ਪਹਿਚਾਣ ਨਾਲ ਸਫ਼ਰ ਕਰਨ ਵਾਲੇ 21 ਸਾਲਾ ਨੌਜਵਾਨ ਦੀ ਗਿਰਫਤਾਰੀ ਦੇ ਸਬੰਧ ਵਿੱਚ ਇੱਕ ਰਿਪੋਰਟ ਅਤੇ ਟੁਵੂੰਬਾ ਦੇ ਭਾਈਚਾਰੇ ਤੋਂ ਇਕ ਖਾਸ ਕਹਾਣੀ ਮੁਲਾਕਾਤ ਦੇ ਰੂਪ ਵਿੱਚ ਸ਼ਾਮਿਲ ਹੈ। ਜੇਕਰ ਤੁਸੀਂ ਇਹਨਾਂ ਸਰਦੀਆਂ ਵਿੱਚ ਬਰਫ਼ੀਲੇ ਖੇਤਰ ਵੱਲ ਘੁੰਮਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ ਦੌਰਾਨ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਇਸ ਬਾਰੇ ਇੱਕ ਖਾਸ ਪੇਸ਼ਕਸ਼ ਵੀ ਹੈ ਪ੍ਰੋਗਰਾਮ ਦਾ ਹਿੱਸਾ ਹੈ। ਇਨ੍ਹਾਂ ਜਾਣਾਕਾਰੀ ਭਰਪੂਰ ਅਤੇ ਦਿਲਚਸਪ ਰਿਪੋਰਟਾਂ ਨੂੰ ਸੁਣੋ ਇਸ ਪ੍ਰੋਗਰਾਮ ਰਾਹੀਂ….
Share