SKIP TO MAIN CONTENT

ਐਸ ਬੀ ਐਸ ਦੇ 50 ਸਾਲ: ਇੱਕ ਦਿਨ ਟੂਵੂਮਬਾ ਦੇ ਪੰਜਾਬੀਆਂ ਦੇ ਨਾਲ

toowoomba lead asset edited.png
ਟੂਵੂਮਬਾ ਤੋਂ ਐਸ ਬੀ ਐਸ ਦੇ ਲਾਈਵ ਪ੍ਰਸਾਰਿਤ ਹੋਏ ਪ੍ਰੋਗਰਾਮ ਦੀਆਂ ਝਲਕੀਆਂ Credit: SBS

ਐਸ ਬੀ ਐਸ ਰੇਡੀਓ ਆਪਣੀ 50ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਖਾਸ ਮੌਕੇ ਬੁੱਧਵਾਰ, 18 ਜੂਨ ਵਾਲੇ ਦਿਨ ਐਸ ਬੀ ਐਸ ਨੇ ਕੂਈਨਜ਼ਲੈਂਡ ਦੇ ਖੇਤਰੀ ਇਲਾਕੇ ਟੂਵੂਮਬਾ ਵਿੱਚ ਪਹੁੰਚ ਕੇ ਆਪਣੇ ਪੰਜਾਬੀ ਪ੍ਰੋਗਰਾਮ ਦਾ ਲਾਈਵ ਪ੍ਰਸਾਰਣ ਕੀਤਾ। ਐਸ ਬੀ ਐਸ ਪੰਜਾਬੀ ਦੇ ਲਾਈਵ ਪ੍ਰਸਾਰਣ ਦੌਰਾਨ ਸਥਾਨਕ ਲੋਕਾਂ ਅਤੇ ਭਾਈਚਾਰਕ ਆਗੂਆਂ ਨਾਲ ਮੁਲਾਕਾਤਾਂ ਵੀ ਕੀਤੀਆਂ ਗਈਆਂ। ਇਸ ਦੌਰਾਨ ਸਮਾਜਿਕ ਏਕਤਾ ਦੇ ਮੁੱਦਿਆਂ 'ਤੇ ਚਰਚਾ ਦੇ ਨਾਲ-ਨਾਲ ਇਸ ਖੇਤਰ ਵਿੱਚ ਵਸਣ ਦੀ ਉਨ੍ਹਾਂ ਦੀ ਯਾਤਰਾ ਬਾਰੇ ਗੱਲਾਂ-ਬਾਤਾਂ ਅਤੇ ਖੇਤਰੀ ਇਲਾਕਿਆਂ ਵਿੱਚ ਰਹਿਣ ਦੀਆਂ ਚੁਣੌਤੀਆਂ ਤੇ ਉੱਥੇ ਉਪਲਬਧ ਸ਼ਾਨਦਾਰ ਮੌਕਿਆਂ ਬਾਰੇ ਵੀ ਵਿਚਾਰ-ਵਟਾਂਦਰੇ ਹੋਏ। ਇਹ ਸਭ ਕੁੱਝ ਸੁਣੋ ਇਸ ਪੌਡਕਾਸਟ ਰਾਹੀਂ...

Published

Updated

By Patras Masih

Presented by MP Singh, Jasmeet Kaur

Source: SBS

Skip to podcast episode content

ਐਸ ਬੀ ਐਸ ਰੇਡੀਓ ਆਪਣੀ 50ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਖਾਸ ਮੌਕੇ ਬੁੱਧਵਾਰ, 18 ਜੂਨ ਵਾਲੇ ਦਿਨ ਐਸ ਬੀ ਐਸ ਨੇ ਕੂਈਨਜ਼ਲੈਂਡ ਦੇ ਖੇਤਰੀ ਇਲਾਕੇ ਟੂਵੂਮਬਾ ਵਿੱਚ ਪਹੁੰਚ ਕੇ ਆਪਣੇ ਪੰਜਾਬੀ ਪ੍ਰੋਗਰਾਮ ਦਾ ਲਾਈਵ ਪ੍ਰਸਾਰਣ ਕੀਤਾ। ਐਸ ਬੀ ਐਸ ਪੰਜਾਬੀ ਦੇ ਲਾਈਵ ਪ੍ਰਸਾਰਣ ਦੌਰਾਨ ਸਥਾਨਕ ਲੋਕਾਂ ਅਤੇ ਭਾਈਚਾਰਕ ਆਗੂਆਂ ਨਾਲ ਮੁਲਾਕਾਤਾਂ ਵੀ ਕੀਤੀਆਂ ਗਈਆਂ। ਇਸ ਦੌਰਾਨ ਸਮਾਜਿਕ ਏਕਤਾ ਦੇ ਮੁੱਦਿਆਂ 'ਤੇ ਚਰਚਾ ਦੇ ਨਾਲ-ਨਾਲ ਇਸ ਖੇਤਰ ਵਿੱਚ ਵਸਣ ਦੀ ਉਨ੍ਹਾਂ ਦੀ ਯਾਤਰਾ ਬਾਰੇ ਗੱਲਾਂ-ਬਾਤਾਂ ਅਤੇ ਖੇਤਰੀ ਇਲਾਕਿਆਂ ਵਿੱਚ ਰਹਿਣ ਦੀਆਂ ਚੁਣੌਤੀਆਂ ਤੇ ਉੱਥੇ ਉਪਲਬਧ ਸ਼ਾਨਦਾਰ ਮੌਕਿਆਂ ਬਾਰੇ ਵੀ ਵਿਚਾਰ-ਵਟਾਂਦਰੇ ਹੋਏ। ਇਹ ਸਭ ਕੁੱਝ ਸੁਣੋ ਇਸ ਪੌਡਕਾਸਟ ਰਾਹੀਂ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now