SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

PUNJABI_03022026_Full Program P2.png
ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: AAP Photos & facebook/narendramodi and Satvir Aulakh

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਅਨ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀ ਦੇ ਚੋਣ ਖਰਚਿਆਂ ਸਬੰਧੀ ਜਾਰੀ ਕੀਤੇ ਅੰਕੜਿਆਂ ਦਾ ਵੇਰਵਾ ਅਤੇ ਆਸਟ੍ਰੇਲੀਆ ਵਿੱਚ ਉਪਰ ਵੱਲ ਗਈਆਂ ਘਰਾਂ ਦੀਆਂ ਕੀਮਤਾਂ ਨਾਲ ਜੁੜੀਆਂ ਖ਼ਬਰਾਂ ਸ਼ਾਮਿਲ ਹਨ। ਓਧਰ, ਪੰਜਾਬ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫੇਰੀ ਤੋਂ ਇਲਾਵਾ ਅੰਤਰਰਾਸ਼ਟਰੀ ਸਿਆਸਤ ਵਿੱਚ ਈਰਾਨ ਅਤੇ ਅਮਰੀਕਾ ਦੇ ਸਬੰਧਾਂ ਦਾ ਜ਼ਿਕਰ ਵੀ ਹੈ। ਨਾਲ ਹੀ ਪ੍ਰੋਗਰਾਮ ਵਿੱਚ ਬ੍ਰਿਸਬੇਨ ਵਾਸੀ ਸਰਬਪ੍ਰੀਤ ਸਿੰਘ ਔਲਖ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਨਾਲ ਇੱਕ ਖਾਸ ਮੁਲਾਕਾਤ ਵੀ ਹੈ, ਜੋ ਆਸਟ੍ਰੇਲੀਆ ਦੀ ਨੈਸ਼ਨਲ ਫੁਟਸਲ ਚੈਂਪੀਅਨ ਲਈ ਚੁਣੇ ਗਏ ਹਨ। ਹੋਰ ਵੇਰੇਵੇ ਲਈ ਸੁਣੋ ਇਹ ਪੂਰਾ ਰੇਡੀਓ ਪ੍ਰੋਗਰਾਮ...

Published

By Patras Masih

Presented by Patras Masih

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਅਨ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀ ਦੇ ਚੋਣ ਖਰਚਿਆਂ ਸਬੰਧੀ ਜਾਰੀ ਕੀਤੇ ਅੰਕੜਿਆਂ ਦਾ ਵੇਰਵਾ ਅਤੇ ਆਸਟ੍ਰੇਲੀਆ ਵਿੱਚ ਉਪਰ ਵੱਲ ਗਈਆਂ ਘਰਾਂ ਦੀਆਂ ਕੀਮਤਾਂ ਨਾਲ ਜੁੜੀਆਂ ਖ਼ਬਰਾਂ ਸ਼ਾਮਿਲ ਹਨ। ਓਧਰ, ਪੰਜਾਬ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫੇਰੀ ਤੋਂ ਇਲਾਵਾ ਅੰਤਰਰਾਸ਼ਟਰੀ ਸਿਆਸਤ ਵਿੱਚ ਈਰਾਨ ਅਤੇ ਅਮਰੀਕਾ ਦੇ ਸਬੰਧਾਂ ਦਾ ਜ਼ਿਕਰ ਵੀ ਹੈ। ਨਾਲ ਹੀ ਪ੍ਰੋਗਰਾਮ ਵਿੱਚ ਬ੍ਰਿਸਬੇਨ ਵਾਸੀ ਸਰਬਪ੍ਰੀਤ ਸਿੰਘ ਔਲਖ ਅਤੇ ਉਨ੍ਹਾਂ ਦੇ ਦੋਵੇਂ ਪੁੱਤਰਾਂ ਨਾਲ ਇੱਕ ਖਾਸ ਮੁਲਾਕਾਤ ਵੀ ਹੈ, ਜੋ ਆਸਟ੍ਰੇਲੀਆ ਦੀ ਨੈਸ਼ਨਲ ਫੁਟਸਲ ਚੈਂਪੀਅਨ ਲਈ ਚੁਣੇ ਗਏ ਹਨ। ਹੋਰ ਵੇਰੇਵੇ ਲਈ ਸੁਣੋ ਇਹ ਪੂਰਾ ਰੇਡੀਓ ਪ੍ਰੋਗਰਾਮ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now