ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

cutout pics (8).png
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: AAP/Getty/Pexels/Supplied

ਐਸ ਬੀ ਐਸ ਪੰਜਾਬੀ ਰੇਡੀਓ ਦਾ ਪ੍ਰੋਗਰਾਮ ਤੁਹਾਡੇ ਲਈ ਆਸਟ੍ਰੇਲੀਆ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਢੇਰ ਸਾਰੀਆਂ ਅਪਡੇਟਸ ਲੈ ਕੇ ਆਉਂਦਾ ਹੈ। ਆਸਟ੍ਰੇਲੀਆ ਭਰ ਵਿੱਚ ਰਹਿਣ-ਸਹਿਣ ਦੇ ਸੰਕਟ ਦੌਰਾਨ ਛੋਟੇ ਕਾਰੋਬਾਰਾਂ ਸਾਹਮਣੇ ਆਉਂਦੀਆਂ ਪਰੇਸ਼ਾਨੀਆਂ ਤੋਂ ਲੈ ਕੇ ਆਸਟ੍ਰੇਲੀਆ ਵਿੱਚ ਫੋਟੋਗ੍ਰਾਫੀ ਨਾਲ ਸਬੰਧਤ ਨਵੀਨਤਮ ਕਾਨੂੰਨਾਂ ਤੱਕ, ਸਾਡੇ ਆਲੇ ਦੁਆਲੇ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਬਾਰੇ ਵੇਰਵੇ ਸੁਣੋ। ਆਪਣੀ ਮਾਂ-ਬੋਲੀ ਪੰਜਾਬੀ ਵਿੱਚ ਫੀਫਾ ਵਿਸ਼ਵ ਕੱਪ ਦੇ ਅਪਡੇਟਸ ਵੀ ਸੁਣਨਾ ਨਾ ਭੁਲਣਾ। ਇਹ ਅਤੇ ਹੋਰ ਬਹੁਤ ਸਾਰੀਆਂ ਮਜ਼ੇਦਾਰ ਗੱਲਾਂਬਾਤਾਂ ਸੁਣਨ ਲਈ ਆਡੀਓ ਬਟਨ 'ਤੇ ਕਲਿੱਕ ਕਰੋ।

Published

Updated

By Shyna Kalra

Presented by Puneet Dhingra

Source: SBS

Share this with family and friends

ਐਸ ਬੀ ਐਸ ਪੰਜਾਬੀ ਰੇਡੀਓ ਦਾ ਪ੍ਰੋਗਰਾਮ ਤੁਹਾਡੇ ਲਈ ਆਸਟ੍ਰੇਲੀਆ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਢੇਰ ਸਾਰੀਆਂ ਅਪਡੇਟਸ ਲੈ ਕੇ ਆਉਂਦਾ ਹੈ। ਆਸਟ੍ਰੇਲੀਆ ਭਰ ਵਿੱਚ ਰਹਿਣ-ਸਹਿਣ ਦੇ ਸੰਕਟ ਦੌਰਾਨ ਛੋਟੇ ਕਾਰੋਬਾਰਾਂ ਸਾਹਮਣੇ ਆਉਂਦੀਆਂ ਪਰੇਸ਼ਾਨੀਆਂ ਤੋਂ ਲੈ ਕੇ ਆਸਟ੍ਰੇਲੀਆ ਵਿੱਚ ਫੋਟੋਗ੍ਰਾਫੀ ਨਾਲ ਸਬੰਧਤ ਨਵੀਨਤਮ ਕਾਨੂੰਨਾਂ ਤੱਕ, ਸਾਡੇ ਆਲੇ ਦੁਆਲੇ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਬਾਰੇ ਵੇਰਵੇ ਸੁਣੋ। ਆਪਣੀ ਮਾਂ-ਬੋਲੀ ਪੰਜਾਬੀ ਵਿੱਚ ਫੀਫਾ ਵਿਸ਼ਵ ਕੱਪ ਦੇ ਅਪਡੇਟਸ ਵੀ ਸੁਣਨਾ ਨਾ ਭੁਲਣਾ। ਇਹ ਅਤੇ ਹੋਰ ਬਹੁਤ ਸਾਰੀਆਂ ਮਜ਼ੇਦਾਰ ਗੱਲਾਂਬਾਤਾਂ ਸੁਣਨ ਲਈ ਆਡੀਓ ਬਟਨ 'ਤੇ ਕਲਿੱਕ ਕਰੋ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now