SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

cutout pics (6).jpg
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: AAP/Getty/Supplied

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਸੁਣੋ ਕਿ ਇੱਕ ਛੋਟਾ ਆਸਟ੍ਰੇਲੀਆਈ ਕਸਬਾ, ਯੈਕਾਂਡਾਂਡਾਹ, ਕਿਵੇਂ ਊਰਜਾ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਬਣਿਆ। ਇਸ ਪ੍ਰੋਗਰਾਮ ਵਿੱਚ ਅਗਲੇ ਸਾਲ ਹੋਣ ਵਾਲੀਆਂ ਸਿੱਖ ਖੇਡਾਂ ਬਾਰੇ ਨਵੇਂ ਗਠਿਤ ਨੈਸ਼ਨਲ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਦਲਜੀਤ ਸਿੰਘ ਧਾਮੀ ਨਾਲ 2027 ਦੀਆਂ ਖੇਡਾਂ ਸਬੰਧੀ ਚਰਚਾ ਵੀ ਸੁਣੋ। ਮਾਂ-ਬੋਲੀ ਪੰਜਾਬੀ ਵਿੱਚ ਫੁੱਟਬਾਲ ਵਿਸ਼ਵ ਕੱਪ ਦੀ ਤਾਜ਼ਾ ਅਪਡੇਟ ਅਤੇ ਹਫਤਾਵਾਰੀ ਬਾਲੀਵੁੱਡ ਗੁਪਸ਼ੁਪ ਵੀ ਨਾ ਭੁੱਲਣਾ।

Published

Presented by MP Singh

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਸੁਣੋ ਕਿ ਇੱਕ ਛੋਟਾ ਆਸਟ੍ਰੇਲੀਆਈ ਕਸਬਾ, ਯੈਕਾਂਡਾਂਡਾਹ, ਕਿਵੇਂ ਊਰਜਾ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਬਣਿਆ। ਇਸ ਪ੍ਰੋਗਰਾਮ ਵਿੱਚ ਅਗਲੇ ਸਾਲ ਹੋਣ ਵਾਲੀਆਂ ਸਿੱਖ ਖੇਡਾਂ ਬਾਰੇ ਨਵੇਂ ਗਠਿਤ ਨੈਸ਼ਨਲ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਦਲਜੀਤ ਸਿੰਘ ਧਾਮੀ ਨਾਲ 2027 ਦੀਆਂ ਖੇਡਾਂ ਸਬੰਧੀ ਚਰਚਾ ਵੀ ਸੁਣੋ। ਮਾਂ-ਬੋਲੀ ਪੰਜਾਬੀ ਵਿੱਚ ਫੁੱਟਬਾਲ ਵਿਸ਼ਵ ਕੱਪ ਦੀ ਤਾਜ਼ਾ ਅਪਡੇਟ ਅਤੇ ਹਫਤਾਵਾਰੀ ਬਾਲੀਵੁੱਡ ਗੁਪਸ਼ੁਪ ਵੀ ਨਾ ਭੁੱਲਣਾ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now