SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

cutout pics (4).png
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: Supplied, getty, pexels

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਸੁਣੋ ਮਾਂ ਬੋਲੀ ਪੰਜਾਬੀ ਵਿੱਚ ਆਸਟ੍ਰੇਲੀਆ, ਭਾਰਤ ਅਤੇ ਦੁਨੀਆ ਭਰ ਦੀਆਂ ਤਾਜ਼ਾ ਖ਼ਬਰਾਂ। ਇਸ ਐਪੀਸੋਡ ਵਿੱਚ ਨਿਊ ਸਾਊਥ ਵੇਲਜ਼ ਵਿੱਚ ਪੰਜਾਬੀ ਮੂਲ ਦੇ ਡਾਕਟਰ ਸਨੀ ਸਿੰਘ ਸੈਮੀ ਨਾਲ ਜੁੜੇ ਟ੍ਰਿਬਿਊਨਲ ਦੇ ਫ਼ੈਸਲੇ ਅਤੇ ਅੰਮ੍ਰਿਤਸਰ ਤੋਂ ਆਸਟ੍ਰੇਲੀਆ ਤੱਕ ਦਾ ਸਫ਼ਰ ਤੈਅ ਕਰਕੇ AAPM ਦਾ 'Practice Manager of the Year' ਐਵਾਰਡ ਜਿੱਤਣ ਵਾਲੇ ਕੇਸ਼ਵ ਧਵਨ ਦੀ ਕਾਮਯਾਬੀ ਬਾਰੇ ਜਾਣੋ। ਨਾਲ ਹੀ, ਹਫ਼ਤਾਵਾਰੀ ਸੈਗਮੈਂਟ 'ਪੰਜਾਬੀ ਡਾਇਸਪੋਰਾ' ਵਿੱਚ ਦੁਨੀਆ ਭਰ ਦੇ ਪੰਜਾਬੀਆਂ ਨਾਲ ਜੁੜੀਆਂ ਅਹਿਮ ਖ਼ਬਰਾਂ ਵੀ ਸੁਣੋ।

Published

Presented by MP Singh

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਸੁਣੋ ਮਾਂ ਬੋਲੀ ਪੰਜਾਬੀ ਵਿੱਚ ਆਸਟ੍ਰੇਲੀਆ, ਭਾਰਤ ਅਤੇ ਦੁਨੀਆ ਭਰ ਦੀਆਂ ਤਾਜ਼ਾ ਖ਼ਬਰਾਂ। ਇਸ ਐਪੀਸੋਡ ਵਿੱਚ ਨਿਊ ਸਾਊਥ ਵੇਲਜ਼ ਵਿੱਚ ਪੰਜਾਬੀ ਮੂਲ ਦੇ ਡਾਕਟਰ ਸਨੀ ਸਿੰਘ ਸੈਮੀ ਨਾਲ ਜੁੜੇ ਟ੍ਰਿਬਿਊਨਲ ਦੇ ਫ਼ੈਸਲੇ ਅਤੇ ਅੰਮ੍ਰਿਤਸਰ ਤੋਂ ਆਸਟ੍ਰੇਲੀਆ ਤੱਕ ਦਾ ਸਫ਼ਰ ਤੈਅ ਕਰਕੇ AAPM ਦਾ 'Practice Manager of the Year' ਐਵਾਰਡ ਜਿੱਤਣ ਵਾਲੇ ਕੇਸ਼ਵ ਧਵਨ ਦੀ ਕਾਮਯਾਬੀ ਬਾਰੇ ਜਾਣੋ। ਨਾਲ ਹੀ, ਹਫ਼ਤਾਵਾਰੀ ਸੈਗਮੈਂਟ 'ਪੰਜਾਬੀ ਡਾਇਸਪੋਰਾ' ਵਿੱਚ ਦੁਨੀਆ ਭਰ ਦੇ ਪੰਜਾਬੀਆਂ ਨਾਲ ਜੁੜੀਆਂ ਅਹਿਮ ਖ਼ਬਰਾਂ ਵੀ ਸੁਣੋ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now