Watch FIFA World Cup 2026™

LIVE, FREE and EXCLUSIVE

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

Punjabi Full Radio Program 23rd September 2025.jpg

Listen to the full SBS Punjabi radio program of 23rd September 2025. Credit: AAP Image/Lukas Coch, SBS News, SBS Punjabi

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਦੇ ਰਾਸ਼ਟਰੀ ਗੀਤ ਯਾਨੀ ਨੈਸ਼ਨਲ ਐਂਥਮ ਨੂੰ ਤੁਸੀਂ ਪੰਜਾਬੀ ਵਿੱਚ ਸੁਣ ਅਤੇ ਇਸਦੇ ਬੋਲਾਂ ਦਾ ਮਤਲਬ ਵੀ ਸਮਝ ਪਾਓਗੇ। ਇਸ ਤੋਂ ਇਲਾਵਾ ਇਸ ਪੂਰੇ ਰੇਡੀਓ ਸ਼ੋਅ ਵਿੱਚ ਆਸਟ੍ਰੇਲੀਅਨ ਅਤੇ ਕੌਮਾਂਤਰੀ ਖ਼ਬਰਾਂ ਦੇ ਨਾਲ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਵੀ ਖ਼ਬਰਸਾਰ ਸ਼ਾਮਲ ਹੈ। ਅੱਜ ਦੇ ਇੰਟਰਵਿਊ ਸੈਗਮੈਂਟ 'ਚ ਗੱਲਬਾਤ ਕੀਤੀ ਗਈ ਹੈ ਮਾਹਿਰ ਸਲਾਹਕਾਰ ਸਰਦਾਰ ਬਲਦੇਵ ਸਿੰਘ ਮੁੱਟਾ ਦੇ ਨਾਲ ਜਿਨ੍ਹਾਂ ਨੇ ਮਾਨਸਿਕ ਸਿਹਤ, ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਵਿਆਹੁਤਾ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਬਾਰੇ ਸੁਝਾਅ ਦਿੱਤੇ ਹਨ। ਇਹ ਸਭ ਕੁਝ ਸੁਣੋ ਇਸ ਪੂਰੇ ਰੇਡੀਓ ਪ੍ਰੋਗਰਾਮ ਵਿੱਚ।

Published

Updated

By Puneet Dhingra

Presented by Puneet Dhingra

Source: SBS

Share this with family and friends

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਦੇ ਰਾਸ਼ਟਰੀ ਗੀਤ ਯਾਨੀ ਨੈਸ਼ਨਲ ਐਂਥਮ ਨੂੰ ਤੁਸੀਂ ਪੰਜਾਬੀ ਵਿੱਚ ਸੁਣ ਅਤੇ ਇਸਦੇ ਬੋਲਾਂ ਦਾ ਮਤਲਬ ਵੀ ਸਮਝ ਪਾਓਗੇ। ਇਸ ਤੋਂ ਇਲਾਵਾ ਇਸ ਪੂਰੇ ਰੇਡੀਓ ਸ਼ੋਅ ਵਿੱਚ ਆਸਟ੍ਰੇਲੀਅਨ ਅਤੇ ਕੌਮਾਂਤਰੀ ਖ਼ਬਰਾਂ ਦੇ ਨਾਲ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਵੀ ਖ਼ਬਰਸਾਰ ਸ਼ਾਮਲ ਹੈ। ਅੱਜ ਦੇ ਇੰਟਰਵਿਊ ਸੈਗਮੈਂਟ 'ਚ ਗੱਲਬਾਤ ਕੀਤੀ ਗਈ ਹੈ ਮਾਹਿਰ ਸਲਾਹਕਾਰ ਸਰਦਾਰ ਬਲਦੇਵ ਸਿੰਘ ਮੁੱਟਾ ਦੇ ਨਾਲ ਜਿਨ੍ਹਾਂ ਨੇ ਮਾਨਸਿਕ ਸਿਹਤ, ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਵਿਆਹੁਤਾ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਬਾਰੇ ਸੁਝਾਅ ਦਿੱਤੇ ਹਨ। ਇਹ ਸਭ ਕੁਝ ਸੁਣੋ ਇਸ ਪੂਰੇ ਰੇਡੀਓ ਪ੍ਰੋਗਰਾਮ ਵਿੱਚ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now