SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

Collage of images including Sanpreet Singh on the left, Nikhil Chaudhary on the right and an image of a Qatar plane midair at the bottom, with an SBS Punjabi producer in the middle.
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: L, R, B: Supplied by Sarpreet Singh, Mark Metcalfe/Getty Images, Pexels/ Crystal Vega

ਜੇਕਰ ਤੁਸੀਂ ਖੇਡ ਪ੍ਰੇਮੀ ਹੋ, ਤਾਂ ਇਹ ਐਸਬੀਐਸ ਪੰਜਾਬੀ ਪ੍ਰੋਗਰਾਮ ਤੁਹਾਡੇ ਲਈ ਹੈ! ਸੁਣੋ ਫੀਫਾ ਵਿਸ਼ਵ ਕੱਪ 2026 ਵਿੱਚ ਖੇਡਣ ਵਾਲੇ ਪਹਿਲੇ ਪੰਜਾਬੀ ਅਤੇ ਨਿਊਜ਼ੀਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਦੇ ਸਿਤਾਰਾ ਖਿਡਾਰੀ ਸਰਪ੍ਰੀਤ ਸਿੰਘ ਨਾਲ ਇੱਕ ਵਿਸ਼ੇਸ਼ ਗੱਲਬਾਤ, ਜਿਸ ਵਿੱਚ ਉਨ੍ਹਾਂ ਆਪਣੇ ਵਿਸ਼ਵ ਕੱਪ ਦੇ ਸਫ਼ਰ ਅਤੇ ਤਜਰਬਿਆਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਨਾਲ ਹੀ ਲੁਧਿਆਣਾ ਦੇ ਪਿੰਡ ਕੋਹਾੜਾ ਨਾਲ ਸਬੰਧਤ ਨਿਖਿਲ ਚੌਧਰੀ ਨਾਲ ਵੀ ਵਿਸ਼ੇਸ਼ ਗੱਲਬਾਤ ਸੁਣੋ, ਜਿਨ੍ਹਾਂ ਨੇ ਆਸਟ੍ਰੇਲੀਆਈ ਰਾਸ਼ਟਰੀ ਟੀ-20 ਕ੍ਰਿਕਟ ਟੀਮ ਵਿੱਚ ਜਗ੍ਹਾ ਬਣਾਕੇ ਇੱਕ ਵੱਖਰਾ ਮਾਣ ਹਾਸਲ ਕੀਤਾ ਹੈ। ਇਹਨਾਂ ਵਿਸ਼ੇਸ਼ ਗੱਲਬਾਤਾਂ, ਖ਼ਬਰਾਂ ਅਤੇ ਪੰਜਾਬੀ ਸੰਗੀਤ ਦਾ ਆਨੰਦ ਲੈਣ ਲਈ, ਇਸ ਕੈਚ-ਅੱਪ ਐਪੀਸੋਡ ਰਾਹੀਂ ਐਸਬੀਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੁਣੋ।

Published

By Shyna Kalra

Presented by Jasmeet Kaur

Source: SBS

Skip to podcast episode content

ਜੇਕਰ ਤੁਸੀਂ ਖੇਡ ਪ੍ਰੇਮੀ ਹੋ, ਤਾਂ ਇਹ ਐਸਬੀਐਸ ਪੰਜਾਬੀ ਪ੍ਰੋਗਰਾਮ ਤੁਹਾਡੇ ਲਈ ਹੈ! ਸੁਣੋ ਫੀਫਾ ਵਿਸ਼ਵ ਕੱਪ 2026 ਵਿੱਚ ਖੇਡਣ ਵਾਲੇ ਪਹਿਲੇ ਪੰਜਾਬੀ ਅਤੇ ਨਿਊਜ਼ੀਲੈਂਡ ਦੀ ਰਾਸ਼ਟਰੀ ਫੁੱਟਬਾਲ ਟੀਮ ਦੇ ਸਿਤਾਰਾ ਖਿਡਾਰੀ ਸਰਪ੍ਰੀਤ ਸਿੰਘ ਨਾਲ ਇੱਕ ਵਿਸ਼ੇਸ਼ ਗੱਲਬਾਤ, ਜਿਸ ਵਿੱਚ ਉਨ੍ਹਾਂ ਆਪਣੇ ਵਿਸ਼ਵ ਕੱਪ ਦੇ ਸਫ਼ਰ ਅਤੇ ਤਜਰਬਿਆਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਨਾਲ ਹੀ ਲੁਧਿਆਣਾ ਦੇ ਪਿੰਡ ਕੋਹਾੜਾ ਨਾਲ ਸਬੰਧਤ ਨਿਖਿਲ ਚੌਧਰੀ ਨਾਲ ਵੀ ਵਿਸ਼ੇਸ਼ ਗੱਲਬਾਤ ਸੁਣੋ, ਜਿਨ੍ਹਾਂ ਨੇ ਆਸਟ੍ਰੇਲੀਆਈ ਰਾਸ਼ਟਰੀ ਟੀ-20 ਕ੍ਰਿਕਟ ਟੀਮ ਵਿੱਚ ਜਗ੍ਹਾ ਬਣਾਕੇ ਇੱਕ ਵੱਖਰਾ ਮਾਣ ਹਾਸਲ ਕੀਤਾ ਹੈ। ਇਹਨਾਂ ਵਿਸ਼ੇਸ਼ ਗੱਲਬਾਤਾਂ, ਖ਼ਬਰਾਂ ਅਤੇ ਪੰਜਾਬੀ ਸੰਗੀਤ ਦਾ ਆਨੰਦ ਲੈਣ ਲਈ, ਇਸ ਕੈਚ-ਅੱਪ ਐਪੀਸੋਡ ਰਾਹੀਂ ਐਸਬੀਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੁਣੋ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now