SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ: ਜੂਨ 1984 ਇੱਕ ਇਤਿਹਾਸਕ ਦਰਦ

A collage of images of HS Phoolka, 1984 documentary on SBS on demand and political protests across Australia with a superimposed image of SBS Punjabi radio presenter
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਲਾਈਵ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: SBS News, Pexels, Getty, supplied

ਜੂਨ 1984 ਵਿੱਚ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਹੋਈ ਫੌਜੀ ਕਾਰਵਾਈ ਸਿੱਖ ਇਤਿਹਾਸ ਦਾ ਇੱਕ ਅਹਿਮ ਅਤੇ ਦਰਦਨਾਕ ਅਧਿਆਇ ਹੈ। ਇਸ ਵਿਸ਼ੇਸ਼ ਐਸ ਬੀ ਐਸ ਪੰਜਾਬੀ ਰੇਡੀਓ ਪ੍ਰੋਗਰਾਮ ਵਿੱਚ ਉਸ ਘਟਨਾ ਦੇ ਇਤਿਹਾਸਕ ਪ੍ਰਭਾਵਾਂ ਅਤੇ ਅੱਜ ਦੇ ਸਮੇਂ ਵਿੱਚ ਉਸ ਦੀ ਸਾਰਥਕਤਾ ਬਾਰੇ ਚਰਚਾ ਕੀਤੀ ਗਈ ਹੈ। ਪ੍ਰੋਗਰਾਮ ਵਿੱਚ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਦਹਾਕਿਆਂ ਤੱਕ ਕਾਨੂੰਨੀ ਲੜਾਈ ਲੜਨ ਵਾਲੇ ਐਡਵੋਕੇਟ ਐਚ. ਐਸ. ਫੁਲਕਾ ਨਾਲ ਗੱਲਬਾਤ ਅਤੇ ਆਸਟ੍ਰੇਲੀਆ-ਅਧਾਰਿਤ ਫ਼ਿਲਮ ਨਿਰਦੇਸ਼ਕ ਕਰਪਾਲ ਸਿੰਘ ਨਾਲ ਇੰਟਰਵਿਊ ਸ਼ਾਮਲ ਹੈ, ਜਿਨ੍ਹਾਂ ਨੇ 1984 ਤੋਂ ਬਾਅਦ ਦੇ ਸਿੱਖ ਪਲਾਇਨ ਉੱਤੇ ਡਾਕੂਮੈਂਟਰੀ ਤਿਆਰ ਕੀਤੀ ਹੈ। ਇਹ ਅਤੇ ਹੋਰ ਕਈ ਹੋਰ ਪੇਸ਼ਕਾਰੀਆਂ ਸੁਣੋ ਇਸ ਰੇਡੀਓ ਪ੍ਰੋਗਰਾਮ ਰਾਹੀਂ...

Published

Updated

By Shyna Kalra

Presented by Patras Masih

Source: SBS

Skip to podcast episode content

ਜੂਨ 1984 ਵਿੱਚ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਹੋਈ ਫੌਜੀ ਕਾਰਵਾਈ ਸਿੱਖ ਇਤਿਹਾਸ ਦਾ ਇੱਕ ਅਹਿਮ ਅਤੇ ਦਰਦਨਾਕ ਅਧਿਆਇ ਹੈ। ਇਸ ਵਿਸ਼ੇਸ਼ ਐਸ ਬੀ ਐਸ ਪੰਜਾਬੀ ਰੇਡੀਓ ਪ੍ਰੋਗਰਾਮ ਵਿੱਚ ਉਸ ਘਟਨਾ ਦੇ ਇਤਿਹਾਸਕ ਪ੍ਰਭਾਵਾਂ ਅਤੇ ਅੱਜ ਦੇ ਸਮੇਂ ਵਿੱਚ ਉਸ ਦੀ ਸਾਰਥਕਤਾ ਬਾਰੇ ਚਰਚਾ ਕੀਤੀ ਗਈ ਹੈ। ਪ੍ਰੋਗਰਾਮ ਵਿੱਚ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਦਹਾਕਿਆਂ ਤੱਕ ਕਾਨੂੰਨੀ ਲੜਾਈ ਲੜਨ ਵਾਲੇ ਐਡਵੋਕੇਟ ਐਚ. ਐਸ. ਫੁਲਕਾ ਨਾਲ ਗੱਲਬਾਤ ਅਤੇ ਆਸਟ੍ਰੇਲੀਆ-ਅਧਾਰਿਤ ਫ਼ਿਲਮ ਨਿਰਦੇਸ਼ਕ ਕਰਪਾਲ ਸਿੰਘ ਨਾਲ ਇੰਟਰਵਿਊ ਸ਼ਾਮਲ ਹੈ, ਜਿਨ੍ਹਾਂ ਨੇ 1984 ਤੋਂ ਬਾਅਦ ਦੇ ਸਿੱਖ ਪਲਾਇਨ ਉੱਤੇ ਡਾਕੂਮੈਂਟਰੀ ਤਿਆਰ ਕੀਤੀ ਹੈ। ਇਹ ਅਤੇ ਹੋਰ ਕਈ ਹੋਰ ਪੇਸ਼ਕਾਰੀਆਂ ਸੁਣੋ ਇਸ ਰੇਡੀਓ ਪ੍ਰੋਗਰਾਮ ਰਾਹੀਂ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now