SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ: ਟੈਕਸ ਵਿਸ਼ੇਸ਼ ਅਤੇ 1 ਜੁਲਾਈ ਦੇ ਬਦਲਾਅ

cutout pics (14).jpg
ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: SBS Punjabi/SBS News

ਵੱਧ ਤੋਂ ਵੱਧ ਟੈਕਸ ਰਿਟਰਨ ਕਿਵੇਂ ਪ੍ਰਾਪਤ ਕੀਤਾ ਜਾ ਸਕਦਾ ਹੈ, 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਤੀ ਸਾਲ ਵਿੱਚ ਟੈਕਸ, ਸੁਪਰਐਨੂਏਸ਼ਨ ਅਤੇ ਹੋਰ ਵਿੱਤੀ ਨਿਯਮਾਂ ਵਿੱਚ ਕੀ ਬਦਲਾਅ ਆ ਰਹੇ ਹਨ ਅਤੇ ਇਨ੍ਹਾਂ ਦਾ ਤੁਹਾਡੇ ਘਰੇਲੂ ਬਜਟ 'ਤੇ ਕੀ ਅਸਰ ਪੈ ਸਕਦਾ ਹੈ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ਸੁਣੋ ਅੱਜ ਦਾ ਐਸ ਬੀ ਐਸ ਪੰਜਾਬੀ ਦਾ ਟੈਕਸ ਵਿਸ਼ੇਸ਼ ਪ੍ਰੋਗਰਾਮ। ਇਸ ਵਿੱਚ ਟੈਕਸ ਮਾਹਿਰ ਦੀਪਿਕਾ ਸ਼ਰਮਾ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵੀ ਸ਼ਾਮਲ ਹੈ, ਜਿਸ ਵਿੱਚ ਉਹ ਟੈਕਸ ਬਚਾਉਣ, ਸਹੀ ਕਟੌਤੀਆਂ ਦਾ ਦਾਅਵਾ ਕਰਨ ਅਤੇ ਵੱਧ ਤੋਂ ਵੱਧ ਟੈਕਸ ਰਿਟਰਨ ਪ੍ਰਾਪਤ ਕਰਨ ਲਈ ਅਹਿਮ ਸੁਝਾਅ ਸਾਂਝੇ ਕਰਦੇ ਹਨ। ਇਸ ਦੇ ਨਾਲ ਹੀ ਪੰਜਾਬੀ ਸੰਗੀਤ ਅਤੇ ਹੋਰ ਦਿਲਚਸਪ ਗੱਲਾਂਬਾਤਾਂ ਦਾ ਵੀ ਆਨੰਦ ਮਾਣੋ।

Published

Updated

By Shyna Kalra

Presented by Shyna Kalra

Source: SBS

Skip to podcast episode content

ਵੱਧ ਤੋਂ ਵੱਧ ਟੈਕਸ ਰਿਟਰਨ ਕਿਵੇਂ ਪ੍ਰਾਪਤ ਕੀਤਾ ਜਾ ਸਕਦਾ ਹੈ, 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਤੀ ਸਾਲ ਵਿੱਚ ਟੈਕਸ, ਸੁਪਰਐਨੂਏਸ਼ਨ ਅਤੇ ਹੋਰ ਵਿੱਤੀ ਨਿਯਮਾਂ ਵਿੱਚ ਕੀ ਬਦਲਾਅ ਆ ਰਹੇ ਹਨ ਅਤੇ ਇਨ੍ਹਾਂ ਦਾ ਤੁਹਾਡੇ ਘਰੇਲੂ ਬਜਟ 'ਤੇ ਕੀ ਅਸਰ ਪੈ ਸਕਦਾ ਹੈ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ਸੁਣੋ ਅੱਜ ਦਾ ਐਸ ਬੀ ਐਸ ਪੰਜਾਬੀ ਦਾ ਟੈਕਸ ਵਿਸ਼ੇਸ਼ ਪ੍ਰੋਗਰਾਮ। ਇਸ ਵਿੱਚ ਟੈਕਸ ਮਾਹਿਰ ਦੀਪਿਕਾ ਸ਼ਰਮਾ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵੀ ਸ਼ਾਮਲ ਹੈ, ਜਿਸ ਵਿੱਚ ਉਹ ਟੈਕਸ ਬਚਾਉਣ, ਸਹੀ ਕਟੌਤੀਆਂ ਦਾ ਦਾਅਵਾ ਕਰਨ ਅਤੇ ਵੱਧ ਤੋਂ ਵੱਧ ਟੈਕਸ ਰਿਟਰਨ ਪ੍ਰਾਪਤ ਕਰਨ ਲਈ ਅਹਿਮ ਸੁਝਾਅ ਸਾਂਝੇ ਕਰਦੇ ਹਨ। ਇਸ ਦੇ ਨਾਲ ਹੀ ਪੰਜਾਬੀ ਸੰਗੀਤ ਅਤੇ ਹੋਰ ਦਿਲਚਸਪ ਗੱਲਾਂਬਾਤਾਂ ਦਾ ਵੀ ਆਨੰਦ ਮਾਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now