ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

Source: (PR IMAGE/Supplied by ASIC, John Appleyard) Credit: JOHN APPLEYARD/PR IMAGE, Facebook/DC Gurdaspur, Supplied
ਇਸ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਤੋਂ ਇਲਾਵਾ ਚੜ੍ਹਦੇ ਪੰਜਾਬ ਦੀਆਂ ਖ਼ਬਰਾਂ ਦੀ ਪੇਸ਼ਕਾਰੀ ਪੰਜਾਬੀ ਡਾਇਰੀ ਸ਼ਾਮਿਲ ਹੈ। ਵਿਕਟੋਰੀਆ ਦੀ ਸਰਕਾਰ ਵੱਲੋਂ ‘ਮਲਟੀਕਲਚਰਲ ਵਿਕਟੋਰੀਆ' ਨਾਮ ਦੀ ਇੱਕ ਨਵੀਂ ਕਾਨੂੰਨੀ ਸੰਸਥਾ ਬਣਾਉਣ ਸਬੰਧੀ ਇੱਕ ਰਿਪੋਰਟ ਦੇ ਨਾਲ ਨਾਲ ਪੰਜਾਬੀਆਂ ਦੀ ‘ਰਨ ਕਲੱਬਸ’ ਵਿੱਚ ਵੱਧਦੀ ਰੁਚੀ ਸਬੰਧੀ ਇੱਕ ਪੇਸ਼ਕਾਰੀ ਵੀ ਸੁਣੀ ਜਾ ਸਕਦੀ ਹੈ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।
Share