Watch FIFA World Cup 2026™

LIVE, FREE and EXCLUSIVE

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

cutout pics (19).jpg

ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: Getty/AAP/SBS News/

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਦੇਸ਼ ਅਤੇ ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇ ਨਾਲ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ ਸੁਣਨ ਨੂੰ ਮਿਲਣਗੀਆਂ। ਇਸ ਐਪੀਸੋਡ ਵਿੱਚ ਮੈਲਬਰਨ ਵਿੱਚ ‘ਮੈਲਬਰਨ ਕੋਬਰਾਜ਼’ ਦੇ ਲਾਂਚ ਨਾਲ ਆਸਟ੍ਰੇਲੀਆ ਦੀ ਹਾਕੀ ਵਨ ਲੀਗ ਵਿੱਚ ਸ਼ੁਰੂ ਹੋਏ ਨਵੇਂ ਦੌਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿੱਥੇ ਭਾਰਤੀ ਮੂਲ ਦੇ ਲੋਕ ਅਤੇ ਆਸਟ੍ਰੇਲੀਆਈ ਕਮਿਊਨਿਟੀ ਇਕੱਠੇ ਹੋ ਰਹੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਯਾਤਰਾ ਦੀ ਯੋਜਨਾ ਬਣਾਉਣ ਵਾਲਿਆਂ ਲਈ ਵੀ ਖ਼ਾਸ ਜਾਣਕਾਰੀ ਹੈ ਕਿਉਂਕਿ ਇਸ ਸਾਲ ਹਵਾਈ ਟਿਕਟਾਂ ਦੀ ਕੀਮਤਾਂ ਵਿੱਚ 30 ਫੀਸਦੀ ਤੱਕ ਵਾਧੇ ਦੇ ਅਨੁਮਾਨ ਲਗਾਏ ਜਾ ਰਹੇ ਹਨ। ਆਸਟ੍ਰੇਲੀਆ ਆਉਣ ਸਮੇਂ ਯਾਤਰੀ ਕੀ ਕੁਝ ਨਾਲ ਲਿਆ ਸਕਦੇ ਹਨ ਅਤੇ ਕੀ ਨਹੀਂ, ਇਸ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਨਾਲ ਹੀ ਪੰਜਾਬੀ ਗੱਲਬਾਤਾਂ ਅਤੇ ਸੁਹਣੇ ਗੀਤਾਂ ਦਾ ਆਨੰਦ ਲੈਣ ਲਈ ਇਹ ਪੌਡਕਾਸਟ ਸੁਣੋ।

Published

By Shyna Kalra

Presented by Shyna Kalra

Source: SBS

Share this with family and friends

ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਵਿੱਚ ਦੇਸ਼ ਅਤੇ ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇ ਨਾਲ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ ਸੁਣਨ ਨੂੰ ਮਿਲਣਗੀਆਂ। ਇਸ ਐਪੀਸੋਡ ਵਿੱਚ ਮੈਲਬਰਨ ਵਿੱਚ ‘ਮੈਲਬਰਨ ਕੋਬਰਾਜ਼’ ਦੇ ਲਾਂਚ ਨਾਲ ਆਸਟ੍ਰੇਲੀਆ ਦੀ ਹਾਕੀ ਵਨ ਲੀਗ ਵਿੱਚ ਸ਼ੁਰੂ ਹੋਏ ਨਵੇਂ ਦੌਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿੱਥੇ ਭਾਰਤੀ ਮੂਲ ਦੇ ਲੋਕ ਅਤੇ ਆਸਟ੍ਰੇਲੀਆਈ ਕਮਿਊਨਿਟੀ ਇਕੱਠੇ ਹੋ ਰਹੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਯਾਤਰਾ ਦੀ ਯੋਜਨਾ ਬਣਾਉਣ ਵਾਲਿਆਂ ਲਈ ਵੀ ਖ਼ਾਸ ਜਾਣਕਾਰੀ ਹੈ ਕਿਉਂਕਿ ਇਸ ਸਾਲ ਹਵਾਈ ਟਿਕਟਾਂ ਦੀ ਕੀਮਤਾਂ ਵਿੱਚ 30 ਫੀਸਦੀ ਤੱਕ ਵਾਧੇ ਦੇ ਅਨੁਮਾਨ ਲਗਾਏ ਜਾ ਰਹੇ ਹਨ। ਆਸਟ੍ਰੇਲੀਆ ਆਉਣ ਸਮੇਂ ਯਾਤਰੀ ਕੀ ਕੁਝ ਨਾਲ ਲਿਆ ਸਕਦੇ ਹਨ ਅਤੇ ਕੀ ਨਹੀਂ, ਇਸ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਨਾਲ ਹੀ ਪੰਜਾਬੀ ਗੱਲਬਾਤਾਂ ਅਤੇ ਸੁਹਣੇ ਗੀਤਾਂ ਦਾ ਆਨੰਦ ਲੈਣ ਲਈ ਇਹ ਪੌਡਕਾਸਟ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now