Watch FIFA World Cup 2026™

LIVE, FREE and EXCLUSIVE

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ: ਅੰਤਰਰਾਸ਼ਟਰੀ ਮਹਿਲਾ ਦਿਵਸ ਵਿਸ਼ੇਸ਼

cutout pics.jpg

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ ਤੱਕ ਐਸ ਬੀ ਐਸ ਪੰਜਾਬੀ ਰੇਡੀਓ ਪ੍ਰੋਗਰਾਮ ਨੂੰ ਲਾਈਵ ਸੁਣੋ Credit: AAP/Getty/Pexels/supplied

ਇਹ ਖ਼ਾਸ ਰੇਡੀਓ ਐਪੀਸੋਡ ਉਹਨਾਂ ਪੰਜਾਬੀ ਔਰਤਾਂ ਲਈ ਸਮਰਪਿਤ ਹੈ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਵੀ ਆਪਣਾ ਹੌਂਸਲਾ ਬੁਲੰਦ ਰੱਖਿਆ ਅਤੇ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ। ਨਾਲ ਹੀ ਸ਼ਾਮਿਲ ਹੈ ਮੈਲਬੌਰਨ ਆਏ ਹੋਏ ਮੰਨੇ-ਪ੍ਰਮੰਨੇ ਨਿਰਦੇਸ਼ਕ ਅਤੇ ਸ਼੍ਰੋਮਣੀ ਨਾਟਕਕਾਰ ਸ਼੍ਰੀ ਕੇਵਲ ਧਾਲੀਵਾਲ ਅਤੇ ਰਮਾਂ ਸੇਖੋਂ ਦੇ ਨਾਟਕ ਵਿੱਚ ਮਹਾਰਾਣੀ ਜਿੰਦਾਂ ਦੀ ਕਹਾਣੀ ‘ਤੇ ਇੱਕ ਖਾਸ ਗੱਲਬਾਤ ਅਤੇ ਸਿਡਨੀ ਦੀ ਡਾ. ਹਰਪ੍ਰੀਤ (ਨੀਨਾ) ਮੰਡ ਦਾ ਇੰਟਰਵਿਊ, ਜੋ ਤਿੰਨ ਦਹਾਕਿਆਂ ਤੋਂ ਅਕਾਦਮੀ ਅਤੇ ਆਰਕੀਟੈਕਚਰ ਦੇ ਖੇਤਰ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਕਲਾ ਵਿੱਚ ਨਾਮਣਾ ਖੱਟ ਰਹੀ ਹੈ। ਇਹ ਪ੍ਰੇਰਕ ਕਹਾਣੀਆਂ, ਗੱਲਬਾਤਾਂ ਅਤੇ ਪੰਜਾਬੀ ਗੀਤਾਂ ਦਾ ਅਨੰਦ ਲੈਣ ਲਈ ਇਸ ਪੌਡਕਾਸਟ ਨੂੰ ਸੁਣੋ।

Published

Updated

By Shyna Kalra

Presented by Shyna Kalra

Source: SBS

Share this with family and friends

ਇਹ ਖ਼ਾਸ ਰੇਡੀਓ ਐਪੀਸੋਡ ਉਹਨਾਂ ਪੰਜਾਬੀ ਔਰਤਾਂ ਲਈ ਸਮਰਪਿਤ ਹੈ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਵੀ ਆਪਣਾ ਹੌਂਸਲਾ ਬੁਲੰਦ ਰੱਖਿਆ ਅਤੇ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ। ਨਾਲ ਹੀ ਸ਼ਾਮਿਲ ਹੈ ਮੈਲਬੌਰਨ ਆਏ ਹੋਏ ਮੰਨੇ-ਪ੍ਰਮੰਨੇ ਨਿਰਦੇਸ਼ਕ ਅਤੇ ਸ਼੍ਰੋਮਣੀ ਨਾਟਕਕਾਰ ਸ਼੍ਰੀ ਕੇਵਲ ਧਾਲੀਵਾਲ ਅਤੇ ਰਮਾਂ ਸੇਖੋਂ ਦੇ ਨਾਟਕ ਵਿੱਚ ਮਹਾਰਾਣੀ ਜਿੰਦਾਂ ਦੀ ਕਹਾਣੀ ‘ਤੇ ਇੱਕ ਖਾਸ ਗੱਲਬਾਤ ਅਤੇ ਸਿਡਨੀ ਦੀ ਡਾ. ਹਰਪ੍ਰੀਤ (ਨੀਨਾ) ਮੰਡ ਦਾ ਇੰਟਰਵਿਊ, ਜੋ ਤਿੰਨ ਦਹਾਕਿਆਂ ਤੋਂ ਅਕਾਦਮੀ ਅਤੇ ਆਰਕੀਟੈਕਚਰ ਦੇ ਖੇਤਰ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਕਲਾ ਵਿੱਚ ਨਾਮਣਾ ਖੱਟ ਰਹੀ ਹੈ। ਇਹ ਪ੍ਰੇਰਕ ਕਹਾਣੀਆਂ, ਗੱਲਬਾਤਾਂ ਅਤੇ ਪੰਜਾਬੀ ਗੀਤਾਂ ਦਾ ਅਨੰਦ ਲੈਣ ਲਈ ਇਸ ਪੌਡਕਾਸਟ ਨੂੰ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now