Watch FIFA World Cup 2026™

LIVE, FREE and EXCLUSIVE starting June 12 2026

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ: ਵਿਸ਼ਵ ਮਾਂ ਦਿਹਾੜੇ ਮੌਕੇ ਮਾਵਾਂ ਨੂੰ ਸਮਰਪਿਤ ਵਿਸ਼ੇਸ਼ ਰੇਡੀਓ ਪ੍ਰੋਗਰਾਮ

cutout pics (8).jpg

ਐਸ ਬੀ ਐਸ ਪੰਜਾਬੀ ਪ੍ਰੋਗਰਾਮ ਨਾਲ ਜੁੜੋ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ। Credit: Supplied/SBS Punjabi

ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਦੁਨੀਆ ਭਰ ਵਿੱਚ ਮਾਂ-ਦਿਵਸ (ਮਦਰਜ਼ ਡੇਅ) ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਐਸ ਬੀ ਐਸ ਪੰਜਾਬੀ ਦਾ ਇਹ ਰੇਡੀਓ ਪ੍ਰੋਗਰਾਮ ਮਾਵਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਸੀਂ ਆਸਟ੍ਰੇਲੀਆ ਆ ਕੇ ਬਿਨਾ ਪਰਿਵਾਰਕ ਸਹਾਰੇ ਮਾਂ ਬਣੀਆਂ ਪਰਵਾਸੀ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜਰਬੇ ਜਾਣੇ। ਨਾਲ ਹੀ ਅਸੀਂ ਇੱਕ ਪੈਲਵਿਕ ਸਿਹਤ ਮਾਹਿਰ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਦੱਸਿਆ ਕਿ ਪੈਲਵਿਕ ਦੀ ਕਸਰਤ ਨਾ ਕਰਨਾ ਅਤੇ ਇਸ ਬਾਰੇ ਖੁੱਲ੍ਹ ਕੇ ਗੱਲ ਨਾ ਕਰਨਾ, ਭਾਰਤੀ ਮੂਲ ਦੀਆਂ ਕਈ ਔਰਤਾਂ ਲਈ ਜਣੇਪੇ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਅਤੇ ਹੋਰ ਬਹੁਤ ਕੁਝ ਸੁਣੋ ਮਾਵਾਂ ਨੂੰ ਸਮਰਪਿਤ ਇਸ ਖ਼ਾਸ ਰੇਡੀਓ ਪ੍ਰੋਗਰਾਮ ਵਿੱਚ।

Published

By Shyna Kalra

Presented by Shyna Kalra

Source: SBS

Share this with family and friends

ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਦੁਨੀਆ ਭਰ ਵਿੱਚ ਮਾਂ-ਦਿਵਸ (ਮਦਰਜ਼ ਡੇਅ) ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਐਸ ਬੀ ਐਸ ਪੰਜਾਬੀ ਦਾ ਇਹ ਰੇਡੀਓ ਪ੍ਰੋਗਰਾਮ ਮਾਵਾਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਸੀਂ ਆਸਟ੍ਰੇਲੀਆ ਆ ਕੇ ਬਿਨਾ ਪਰਿਵਾਰਕ ਸਹਾਰੇ ਮਾਂ ਬਣੀਆਂ ਪਰਵਾਸੀ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜਰਬੇ ਜਾਣੇ। ਨਾਲ ਹੀ ਅਸੀਂ ਇੱਕ ਪੈਲਵਿਕ ਸਿਹਤ ਮਾਹਿਰ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਦੱਸਿਆ ਕਿ ਪੈਲਵਿਕ ਦੀ ਕਸਰਤ ਨਾ ਕਰਨਾ ਅਤੇ ਇਸ ਬਾਰੇ ਖੁੱਲ੍ਹ ਕੇ ਗੱਲ ਨਾ ਕਰਨਾ, ਭਾਰਤੀ ਮੂਲ ਦੀਆਂ ਕਈ ਔਰਤਾਂ ਲਈ ਜਣੇਪੇ ਤੋਂ ਬਾਅਦ ਵੀ ਲੰਬੇ ਸਮੇਂ ਤੱਕ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਅਤੇ ਹੋਰ ਬਹੁਤ ਕੁਝ ਸੁਣੋ ਮਾਵਾਂ ਨੂੰ ਸਮਰਪਿਤ ਇਸ ਖ਼ਾਸ ਰੇਡੀਓ ਪ੍ਰੋਗਰਾਮ ਵਿੱਚ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now