ਸਾਹਿਤ ਅਤੇ ਕਲਾ : ਮਕਬੂਲ ਸ਼ਾਇਰ ਜ਼ਫ਼ਰ ਅਵਾਨ ਦੀ ਕਿਤਾਬ ‘ਲਲਕਰ’ ਦੀ ਪੜਚੋਲ11:59ਐਸ ਬੀ ਐਸ ਪੰਜਾਬੀView Podcast SeriesFollow and SubscribeApple PodcastsYouTubeSpotifyDownload (10.99MB)Download the SBS Audio appAvailable on iOS and Android ਲਹਿੰਦੇ ਪੰਜਾਬ ਦੇ ਸ਼ਾਇਰ ਜ਼ਫ਼ਰ ਆਵਾਨ, ਸ਼ਾਇਰੀ ਦੀ ਦੁਨੀਆ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ। ਉਨ੍ਹਾਂ ਵਲੋਂ ਹੁਣ ਤੱਕ ਪੰਜਾਬੀ ਅਤੇ ਉਰਦੂ ਜ਼ੁਬਾਨਾਂ ਰਾਹੀਂ ਸ਼ਾਇਰੀ ਦੀਆਂ ਕਰੀਬ ਇੱਕ ਦਰਜਨ ਕਿਤਾਬਾਂ ਛਪ ਚੁੱਕੀਆਂ ਹਨ। ਜ਼ਫ਼ਰ ਆਵਾਨ ਦੀ ਨਵੀਂ ਕਿਤਾਬ ‘ਲਲਕਰ’ ਵਿੱਚ ਪਾਠਕਾਂ ਨੂੰ ਵੰਨ-ਸੁਵੰਨੇ ਖਿਆਲ, ਜ਼ਿੰਦਗੀ ਦੇ ਤਜ਼ਰਬੇ ਨਾ ਸਿਰਫ ਪੜ੍ਹਨ ਨੂੰ ਮਿਲਣਗੇ ਬਲਕਿ ਉਨ੍ਹਾਂ ਦਾ ਅਹਿਸਾਸ ਵੀ ਹੋਵੇਗਾ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕਹੋਰ ਵੇਰਵੇ ਲਈ ਉਪਰ ਦਿੱਤੇ ਸਪੀਕਰ ਆਈਕਨ 'ਤੇ ਕਲਿੱਕ ਕਰੋਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋ।READ MOREਸਾਹਿਤ ਅਤੇ ਕਲਾ: ਕਿਤਾਬ ‘ਦਿਲ ਦੇ ਬੂਹੇ’ ਦੀ ਪੜਚੋਲਸਾਹਿਤ ਅਤੇ ਕਲਾ: ਕਿਤਾਬ ‘ਖ਼ਾਬ ਜੀਵਣ ਦੇ’ ਦੀ ਪੜਚੋਲਸਾਹਿਤ ਅਤੇ ਕਲਾ: ਕਿਤਾਬ ‘ਕਿੱਕਰਾਂ ਉੱਤੇ ਬੂਰ’ ਦੀ ਪੜਚੋਲShareLatest podcast episodesਲਾਲਚ ਵਿੱਚ ਧੋਖੇਬਾਜਾਂ ਦਾ ਸਾਥ ਦੇਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਪੁਲਿਸ ਦੀ ਚੇਤਾਵਨੀਖ਼ਬਰਨਾਮਾ: ਆਈ ਐੱਮ ਐੱਫ ਨੇ ਆਸਟ੍ਰੇਲੀਆ ਨੂੰ ਮਾਈਨਿੰਗ ਟੈਕਸ ਵਾਪਿਸ ਲਿਆਉਣ ਦੀ ਕੀਤੀ ਸਿਫਾਰਿਸ਼ਮਦਦ ਜਾਂ ਉਲਝਣ: ਕੀ ਹੈਲਥ ਸਟਾਰ ਰੇਟਿੰਗ ਨਾਲ ਪੌਸ਼ਟਿਕ ਖਾਣਾ ਲੱਭਣਾ ਸੌਖਾ ਹੁੰਦਾ ਹੈ?ਬਾਲੀਵੁੱਡ ਗੱਪਸ਼ੱਪ: ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਆਖਰੀ ਫਿਲਮ 'ਯਮਲਾ' 28 ਨਵੰਬਰ ਨੂੰ ਹੋਵੇਗੀ ਰੀਲੀਜ਼