Credit: Suppliedਪਾਕਿਸਤਾਨ ਦੇ ਲਿਖਾਰੀ ਰਾਜਾ ਸਦੀਕ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....
Published
Updated
By Paras Nagpal
Presented by Sadia Rafique
Source: SBS
Skip to podcast episode contentShare this with family and friends
ਪਾਕਿਸਤਾਨ ਦੇ ਲਿਖਾਰੀ ਰਾਜਾ ਸਦੀਕ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।