ਚੀਨੀ ਨਵੇਂ ਸਾਲ ਤਹਿਤ ਇਸ ਸਾਲ 1 ਫਰਵਰੀ ਨੂੰ ਟਾਈਗਰ ਦਾ ਸਾਲ ਸ਼ੁਰੂ ਹੋ ਗਿਆ ਹੈ। ਪਰ ਇਸ ਦਾ ਕੀ ਮਤਲਬ ਹੈ? ਚੀਨੀ ਰਾਸ਼ੀ ਮੁਤਾਬਿਕ 12 ਚਿੰਨ੍ਹ ਹਨ ਅਤੇ ਹਰ ਚਿੰਨ੍ਹ ਇੱਕ ਜਾਨਵਰ ਦੇ ਨਾਮ 'ਤੇ ਹੈ । 2022 ਲੂਨਰ ਨਵੇਂ ਸਾਲ ਵਿੱਚ 'ਟਾਈਗਰ ਦੇ ਸਾਲ' ਦੀ ਸ਼ੁਰੂਆਤ ਹੋਈ ਹੈ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।
Share





