SKIP TO MAIN CONTENT

ਖ਼ਬਰਨਾਮਾ: ਆਸਟ੍ਰੇਲੀਆ ’ਚ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ, ਵਿਜ਼ਟਰ ਤੇ ਵਿਦਿਆਰਥੀ ਵੀਜ਼ਿਆਂ 'ਤੇ ਵੀ ਸਖ਼ਤੀ

TONY BURKE PRESS CLUB
Australian Minister for Immigration and Citizenship Tony Burke addresses the National Press Club in Canberra, Thursday, September 17, 2026. Source: AAP / LUKAS COCH/AAPIMAGE

ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਟੋਨੀ ਬਰਕ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਆਸਟ੍ਰੇਲੀਆ ਦੀ ਮਾਈਗ੍ਰੇਸ਼ਨ ਨੀਤੀ ਵਿੱਚ ਕਈ ਵੱਡੇ ਬਦਲਾਵਾਂ ਦਾ ਐਲਾਨ ਕੀਤਾ ਹੈ। ਇਹਨਾਂ ਤਬਦੀਲੀਆਂ 'ਚ ਨਵੇਂ ਵਿਜ਼ਟਰ ਵੀਜ਼ਿਆਂ ’ਤੇ ‘ਨੋ ਫਰਦਰ ਸਟੇਅ’ ਦੀ ਸ਼ਰਤ ਲਾਗੂ ਕੀਤੀ ਜਾਵੇਗੀ, ਜਿਸ ਨਾਲ ਵੀਜ਼ਾ ਧਾਰਕਾਂ ਲਈ ਆਸਟ੍ਰੇਲੀਆ ਵਿੱਚ ਰਹਿੰਦਿਆਂ ਅਗਲੇ ਵੀਜ਼ੇ ਲਈ ਅਰਜ਼ੀ ਦੇਣ ਦੇ ਰਸਤੇ ਸੀਮਿਤ ਹੋਣਗੇ। ਵਿਦਿਆਰਥੀ ਵੀਜ਼ਿਆਂ ਦੇ ਮਾਮਲੇ ਵਿੱਚ ਸਰਕਾਰ ‘ਵੀਜ਼ਾ ਹੌਪਿੰਗ’ ਨੂੰ ਰੋਕਣ ਲਈ ਨਿਯਮ ਸਖ਼ਤ ਕਰ ਰਹੀ ਹੈ। ਬਰਕ ਮੁਤਾਬਕ, ਵਿਦਿਆਰਥੀ ਆਪਣੀ ਯੋਗਤਾ ਦੇ ਪੱਧਰ ਨੂੰ ਉੱਪਰ ਵੱਲ ਲੈ ਕੇ ਜਾ ਸਕਣਗੇ, ਪਰ ਵੱਖ-ਵੱਖ ਕੋਰਸਾਂ ਅਤੇ ਸੰਸਥਾਵਾਂ ਵਿੱਚਕਾਰ ਵਾਰ-ਵਾਰ ਬਦਲਾਅ ਨਹੀਂ ਕਰ ਸਕਣਗੇ। ਇਸ ਬਾਰੇ ਹੋਰ ਜਾਣਕਾਰੀ ਅਤੇ ਅੱਜ ਦੀਆਂ ਅਹਿਮ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।

Published

By Puneet Dhingra

Presented by Puneet Dhingra

Source: SBS

Skip to podcast episode content

ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰੀ ਟੋਨੀ ਬਰਕ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਆਸਟ੍ਰੇਲੀਆ ਦੀ ਮਾਈਗ੍ਰੇਸ਼ਨ ਨੀਤੀ ਵਿੱਚ ਕਈ ਵੱਡੇ ਬਦਲਾਵਾਂ ਦਾ ਐਲਾਨ ਕੀਤਾ ਹੈ। ਇਹਨਾਂ ਤਬਦੀਲੀਆਂ 'ਚ ਨਵੇਂ ਵਿਜ਼ਟਰ ਵੀਜ਼ਿਆਂ ’ਤੇ ‘ਨੋ ਫਰਦਰ ਸਟੇਅ’ ਦੀ ਸ਼ਰਤ ਲਾਗੂ ਕੀਤੀ ਜਾਵੇਗੀ, ਜਿਸ ਨਾਲ ਵੀਜ਼ਾ ਧਾਰਕਾਂ ਲਈ ਆਸਟ੍ਰੇਲੀਆ ਵਿੱਚ ਰਹਿੰਦਿਆਂ ਅਗਲੇ ਵੀਜ਼ੇ ਲਈ ਅਰਜ਼ੀ ਦੇਣ ਦੇ ਰਸਤੇ ਸੀਮਿਤ ਹੋਣਗੇ। ਵਿਦਿਆਰਥੀ ਵੀਜ਼ਿਆਂ ਦੇ ਮਾਮਲੇ ਵਿੱਚ ਸਰਕਾਰ ‘ਵੀਜ਼ਾ ਹੌਪਿੰਗ’ ਨੂੰ ਰੋਕਣ ਲਈ ਨਿਯਮ ਸਖ਼ਤ ਕਰ ਰਹੀ ਹੈ। ਬਰਕ ਮੁਤਾਬਕ, ਵਿਦਿਆਰਥੀ ਆਪਣੀ ਯੋਗਤਾ ਦੇ ਪੱਧਰ ਨੂੰ ਉੱਪਰ ਵੱਲ ਲੈ ਕੇ ਜਾ ਸਕਣਗੇ, ਪਰ ਵੱਖ-ਵੱਖ ਕੋਰਸਾਂ ਅਤੇ ਸੰਸਥਾਵਾਂ ਵਿੱਚਕਾਰ ਵਾਰ-ਵਾਰ ਬਦਲਾਅ ਨਹੀਂ ਕਰ ਸਕਣਗੇ। ਇਸ ਬਾਰੇ ਹੋਰ ਜਾਣਕਾਰੀ ਅਤੇ ਅੱਜ ਦੀਆਂ ਅਹਿਮ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now