Watch FIFA World Cup 2026™

LIVE, FREE and EXCLUSIVE starting June 12 2026

ਪਾਕਿਸਤਾਨ ਡਾਇਰੀ: ਵਪਾਰ ਤੋਂ ਲੈ ਕੇ ਖੇਤਰੀ ਸੁਰੱਖਿਆ ਤੱਕ, ਯੂਰਪੀਅਨ ਯੂਨੀਅਨ ਅਤੇ ਪਾਕਿਸਤਾਨ ਵਿਚਾਲੇ ਵੱਡੀ ਚਰਚਾ

EU High Representative Kaja Kallas visits Islamabad

European Commission Vice-President Kaja Kallas met Deputy Prime Minister Ishaq Dar following the 8th EU-Pakistan Strategic Dialogue, highlighting bilateral cooperation, trade relations, and regional developments. Credit: PRESS INFORMATION DEPARTMENT HANDOUT/EPA

ਯੂਰਪੀ ਯੂਨੀਅਨ ਦੇ ਇੱਕ ਉੱਚ ਪ੍ਰਤੀਨਿਧੀ ਨੇ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਾਕ ਡਾਰ ਨਾਲ ਮੁਲਾਕਾਤ ਕੀਤੀ ਹੈ ਅਤੇ ਦੋਵਾਂ ਧਿਰਾਂ ਨੇ ਵਪਾਰ, ਜਲਵਾਯੂ, ਡਿਜੀਟਲ ਬੁਨਿਆਦੀ ਢਾਂਚੇ ਅਤੇ ਲੋਕਾਂ ਵਿਚਕਾਰ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਯੂਰਪੀ ਯੂਨੀਅਨ ਦੀ ਪ੍ਰਤੀਨਿਧੀ ਕਾਈ ਕਲਹਾਸ ਨੇ ਕਿਹਾ ਕਿ ਪਾਕਿਸਤਾਨ, ਅਮਰੀਕਾ ਅਤੇ ਈਰਾਨ ਵਿਚਕਾਰ ਵਿਚੋਲਗੀ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ, ਜਿਸਦੀ ਪੂਰੇ ਯੂਰਪ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

Published

By Puneet Dhingra

Presented by Masood Malhi

Source: SBS

Share this with family and friends

ਯੂਰਪੀ ਯੂਨੀਅਨ ਦੇ ਇੱਕ ਉੱਚ ਪ੍ਰਤੀਨਿਧੀ ਨੇ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਾਕ ਡਾਰ ਨਾਲ ਮੁਲਾਕਾਤ ਕੀਤੀ ਹੈ ਅਤੇ ਦੋਵਾਂ ਧਿਰਾਂ ਨੇ ਵਪਾਰ, ਜਲਵਾਯੂ, ਡਿਜੀਟਲ ਬੁਨਿਆਦੀ ਢਾਂਚੇ ਅਤੇ ਲੋਕਾਂ ਵਿਚਕਾਰ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਯੂਰਪੀ ਯੂਨੀਅਨ ਦੀ ਪ੍ਰਤੀਨਿਧੀ ਕਾਈ ਕਲਹਾਸ ਨੇ ਕਿਹਾ ਕਿ ਪਾਕਿਸਤਾਨ, ਅਮਰੀਕਾ ਅਤੇ ਈਰਾਨ ਵਿਚਕਾਰ ਵਿਚੋਲਗੀ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ, ਜਿਸਦੀ ਪੂਰੇ ਯੂਰਪ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now