Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਸਿਡਨੀ ਵਿੱਚ ਪੁਲਿਸ ਦੀ ਗੋਲੀ ਨਾਲ ਵਿਅਕਤੀ ਜ਼ਖਮੀ, ਫੋਰਟੇਸਕਿਊ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼

cutout pics (15).jpg

ਇੱਕ ਮੁਕੱਦਮੇ ਵਿੱਚ ਫੋਰਟੇਸਕੂ ਦੇ ਰਿਮੋਟ ਵਰਕਸਾਈਟਾਂ ਵਿੱਚ ਵਿਆਪਕ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। Credit: Richard Wainwright/AAP PHOTOS

ਸਿਡਨੀ ਦੇ ਦੱਖਣ-ਪੱਛਮ ਵਿੱਚ ਪੁਲਿਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਮਗਰੋਂ ਅਧਿਕਾਰੀਆਂ ਉੱਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਮਾਈਨਿੰਗ ਕੰਪਨੀ ਫੋਰਟੇਸਕਿਊ ਖ਼ਿਲਾਫ਼ ਇਸ ਦੀਆਂ ਦੂਰ-ਦੁਰਾਡੇ ਮਾਈਨਿੰਗ ਸਾਈਟਾਂ 'ਤੇ ਸਾਲਾਂ ਤੋਂ ਜਿਨਸੀ ਸ਼ੋਸ਼ਣ ਅਤੇ ਉਤਪੀੜਨ ਦੇ ਦੋਸ਼ਾਂ ਸਬੰਧੀ ਕਲਾਸ ਐਕਸ਼ਨ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਅਤੇ ਦੁਨੀਆ ਭਰ ਦੀਆਂ ਹੋਰ ਅਹਿਮ ਖ਼ਬਰਾਂ ਸੁਣੋ ਅੱਜ ਦੇ ਇਸ ਪੌਡਕਾਸਟ ਵਿੱਚ।

Published

Updated

By Shyna Kalra

Presented by Shyna Kalra

Source: SBS

Share this with family and friends

ਸਿਡਨੀ ਦੇ ਦੱਖਣ-ਪੱਛਮ ਵਿੱਚ ਪੁਲਿਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਮਗਰੋਂ ਅਧਿਕਾਰੀਆਂ ਉੱਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਮਾਈਨਿੰਗ ਕੰਪਨੀ ਫੋਰਟੇਸਕਿਊ ਖ਼ਿਲਾਫ਼ ਇਸ ਦੀਆਂ ਦੂਰ-ਦੁਰਾਡੇ ਮਾਈਨਿੰਗ ਸਾਈਟਾਂ 'ਤੇ ਸਾਲਾਂ ਤੋਂ ਜਿਨਸੀ ਸ਼ੋਸ਼ਣ ਅਤੇ ਉਤਪੀੜਨ ਦੇ ਦੋਸ਼ਾਂ ਸਬੰਧੀ ਕਲਾਸ ਐਕਸ਼ਨ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਅਤੇ ਦੁਨੀਆ ਭਰ ਦੀਆਂ ਹੋਰ ਅਹਿਮ ਖ਼ਬਰਾਂ ਸੁਣੋ ਅੱਜ ਦੇ ਇਸ ਪੌਡਕਾਸਟ ਵਿੱਚ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now