Watch FIFA World Cup 2026™

LIVE, FREE and EXCLUSIVE

ਲਹਿੰਦੇ ਪੰਜਾਬ ਵਿੱਚ ਪੰਜਾਬੀ ਸਾਹਿਤ ਦੀ ਧੜਕਣ: ਕਵੀ ਮਸੂਦ ਅਹਿਮਦ ‘ਓਕਾਰਵੀ’ ਨਾਲ ਖਾਸ ਗੱਲਬਾਤ

SBS

SBS Source: SBS

ਐਸ ਬੀ ਐਸ ਪੰਜਾਬੀ ਦੇ ਇਸ ਖਾਸ ਪੌਡਕਾਸਟ ਵਿੱਚ ਪਾਕਿਸਤਾਨੀ ਪੰਜਾਬੀ ਕਵੀ ਮਸੂਦ ਅਹਿਮਦ ‘ਓਕਾਰਵੀ’ ਨਾਲ ਗੱਲਬਾਤ ਪੇਸ਼ ਕੀਤੀ ਗਈ ਹੈ। ਲਾਹੌਰ ਤੋਂ ਸਹਿਯੋਗੀ ਮਸੂਦ ਮਲ੍ਹੀ ਦੇ ਨਾਲ ਚਰਚਾ ਦੌਰਾਨ ਉਹ ਲਹਿੰਦੇ ਪੰਜਾਬ ਵਿੱਚ ਪੰਜਾਬੀ ਸਾਹਿਤ ਦੀ ਸਥਿਤੀ, ਚੁਣੌਤੀਆਂ ਅਤੇ ਵਿਕਾਸ ਦੇ ਪੱਖਾਂ ‘ਤੇ ਰੌਸ਼ਨੀ ਪਾਉਂਦੇ ਹਨ।

Published

By Shyna Kalra

Presented by Masood Malhi

Source: SBS

Share this with family and friends

ਐਸ ਬੀ ਐਸ ਪੰਜਾਬੀ ਦੇ ਇਸ ਖਾਸ ਪੌਡਕਾਸਟ ਵਿੱਚ ਪਾਕਿਸਤਾਨੀ ਪੰਜਾਬੀ ਕਵੀ ਮਸੂਦ ਅਹਿਮਦ ‘ਓਕਾਰਵੀ’ ਨਾਲ ਗੱਲਬਾਤ ਪੇਸ਼ ਕੀਤੀ ਗਈ ਹੈ। ਲਾਹੌਰ ਤੋਂ ਸਹਿਯੋਗੀ ਮਸੂਦ ਮਲ੍ਹੀ ਦੇ ਨਾਲ ਚਰਚਾ ਦੌਰਾਨ ਉਹ ਲਹਿੰਦੇ ਪੰਜਾਬ ਵਿੱਚ ਪੰਜਾਬੀ ਸਾਹਿਤ ਦੀ ਸਥਿਤੀ, ਚੁਣੌਤੀਆਂ ਅਤੇ ਵਿਕਾਸ ਦੇ ਪੱਖਾਂ ‘ਤੇ ਰੌਸ਼ਨੀ ਪਾਉਂਦੇ ਹਨ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now