Watch FIFA World Cup 2026™

LIVE, FREE and EXCLUSIVE

ਭਾਰਤੀਆਂ ਨੂੰ ਆ ਰਹੀਆਂ ਨਕਲੀ MATES Visa Ballot ਈਮੇਲਾਂ, DHA ਨੇ ਜਾਰੀ ਕੀਤੀ ਚੇਤਾਵਨੀ

ai-generated-8366102_1280.jpg

ਵਿਭਾਗ ਹਰ ਸਾਲ 3,000 ਲੋਕਾਂ ਨੂੰ ਸਬਕਲਾਸ 403 MATES ਸਟ੍ਰੀਮ ਵੀਜ਼ਾ ਜਾਰੀ ਕਰਦਾ ਹੈ। Credit: Pixabay/Representational

ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਹੁਨਰਮੰਦ ਕਾਮਿਆਂ ਦੇ ਪਰਵਾਸ ਲਈ ਸ਼ੁਰੂ ਕੀਤੇ ਗਏ ਮੋਬਿਲਿਟੀ ਅਰੇਂਜਮੈਂਟ ਫਾਰ ਟੈਲੇਂਟੇਡ ਅਰਲੀ-ਪ੍ਰੋਫੈਸ਼ਨਲਜ਼ ਸਕੀਮ ਭਾਵ MATES ਵੀਜ਼ਾ ਵਿੱਚ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਮੁਤਾਬਕ, ਵੀਜ਼ਾ ਅਤੇ ਬੈਲਟ ਘੁਟਾਲੇ ਵਧ ਰਹੇ ਹਨ। ਇਸ ਮਾਮਲੇ ਵਿੱਚ ਭਾਰਤੀਆਂ ਲਈ ਖਾਸ ਚੇਤਾਵਨੀ ਜਾਰੀ ਕੀਤੀ ਗਈ ਹੈ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ...

Published

Updated

By Shyna Kalra

Presented by Shyna Kalra

Source: SBS

Share this with family and friends

ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਹੁਨਰਮੰਦ ਕਾਮਿਆਂ ਦੇ ਪਰਵਾਸ ਲਈ ਸ਼ੁਰੂ ਕੀਤੇ ਗਏ ਮੋਬਿਲਿਟੀ ਅਰੇਂਜਮੈਂਟ ਫਾਰ ਟੈਲੇਂਟੇਡ ਅਰਲੀ-ਪ੍ਰੋਫੈਸ਼ਨਲਜ਼ ਸਕੀਮ ਭਾਵ MATES ਵੀਜ਼ਾ ਵਿੱਚ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਮੁਤਾਬਕ, ਵੀਜ਼ਾ ਅਤੇ ਬੈਲਟ ਘੁਟਾਲੇ ਵਧ ਰਹੇ ਹਨ। ਇਸ ਮਾਮਲੇ ਵਿੱਚ ਭਾਰਤੀਆਂ ਲਈ ਖਾਸ ਚੇਤਾਵਨੀ ਜਾਰੀ ਕੀਤੀ ਗਈ ਹੈ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ...

Disclaimer: This content is for general information purposes only, and should not be used as a substitute for consultation with professional advisers.

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now