ਆਪਣੇ ਪਰਿਵਾਰ ਨੂੰ ਗਰੀਬੀ ਤੋਂ ਉਭਰਦਾ ਦੇਖਣ ਵਾਲੇ ਤੇ ਹੁਣ ਆਸਟ੍ਰੇਲੀਆ ਵੱਸਦੇ ਹਰਗਗਨ ਪੰਜਾਬ ਵਿੱਚ ਗਰੀਬੀ ਨੂੰ ਖਤਮ ਕਰਨ ਦੇ ਮੱਕਸਦ ਨਾਲ ਇੱਕ ਮੁਹਿੰਮ ਚਲਾ ਰਹੇ ਹਨ। 'ਸਿੱਖੀ ਅਵੇਅਰਨੈਸ ਫਾਊਂਡੇਸ਼ਨ' ਪੰਜਾਬ ਵਿੱਚ ਰਹਿੰਦੇ ਬੱਚਿਆਂ ਨੂੰ 'ਸਪਾਂਸਰਸ਼ਿਪ' ਦਿਲਵਾ ਕੇ ਉਨ੍ਹਾਂ ਨੂੰ ਪੜ੍ਹਾਈ ਕਰਵਾਉਂਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇੱਕ ਬੱਚੇ ਦੀ ਪੜ੍ਹਾਈ ਪੂਰੇ ਪਰਿਵਾਰ ਦੀ ਗਰੀਬੀ ਖ਼ਤਮ ਕਰ ਸਕਦੀ ਹੈ। ਹੋਰ ਵੇਰਵੇ ਲਈ ਇਹ ਖਾਸ ਇੰਟਰਵਿਊ ਸੁਣੋ...
ਕੀ ਹਨ ਪੰਜਾਬ ਦੇ ਜ਼ਮੀਨੀ ਹਾਲਾਤ ਅਤੇ ਕਿਉਂ ਇਸ ਮੁਹਿੰਮ ਨੂੰ ਆਸਟ੍ਰੇਲੀਆ ਪਹੁੰਚਾ ਰਹੇ ਹਨ ਭਾਰਤੀ ਪਰਵਾਸੀ ਹਰਗਗਨ ਸਿੰਘ ਕੋਹਲੀ, ਜਾਨਣ ਲਈ ਸੁਣੋ ਪੂਰੀ ਗੱਲਬਾਤ...
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।




