ਐਸ ਬੀ ਐਸ ਨਾਲ਼ ਇੰਟਰਵਿਊ ਵਿੱਚ ਉਨ੍ਹਾਂ ਦੱਸਿਆ ਕਿ ਉਹ 115 ਤੋਂ ਵੀ ਵੱਧ ਵਾਰ ਖੂਨਦਾਨ ਜਾਂ ਪਲਾਜ਼ਮਾ ਦਾਨ ਕਰ ਚੁੱਕੇ ਹਨ।
ਭਾਈਚਾਰੇ ਦੀ ਸੇਵਾ ਲਈ ਉਨ੍ਹਾਂ ਨੂੰ 2022 ਵਿੱਚ 'ਹਿਊਮ ਰੈਜ਼ੀਡੈਂਟ ਰਿਕੋਗਨੀਸ਼ਨ ਅਵਾਰਡ' ਨਾਲ਼ ਵੀ ਸਨਮਾਨਿਤ ਕੀਤਾ ਗਿਆ ਸੀ।
ਉਨ੍ਹਾਂ ਨਾਲ ਕੀਤੀ ਗਈ ਇੰਟਰਵਿਊ ਸੁਣਨ ਲਈ ਆਡੀਓ ਲਿੰਕ 'ਤੇ ਕਲਿੱਕ ਕਰੋ:






