Watch FIFA World Cup 2026™

LIVE, FREE and EXCLUSIVE starting June 12 2026

ਪਾਕਿਸਤਾਨੀ ਟੈਲੀਵਿਜ਼ਨ ਕਲਾਕਾਰ ਅਤੇ ਕਾਮੇਡੀਅਨ ਵਾਜਿਦ ਖਾਨ ਨਾਲ ਖ਼ਾਸ ਗੱਲਬਾਤ

Wajid Khan (Artist and Comedian)

ਕਲਾਕਾਰ ਅਤੇ ਕਾਮੇਡੀਅਨ ਵਾਜਿਦ ਖਾਨ Source: Supplied / Supplied by Masood Malhi

ਪਾਕਿਸਤਾਨੀ ਪੰਜਾਬੀ ਕਲਾਕਾਰ ਵਾਜਿਦ ਖਾਨ ਨੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਆਪਣੇ ਸ਼ੁਰੂਆਤੀ ਦਿਨਾਂ, ਸੰਘਰਸ਼ਾਂ ਅਤੇ ਅਦਾਕਾਰੀ ਪ੍ਰਤੀ ਆਪਣੇ ਜਨੂੰਨ ਬਾਰੇ ਖੁਲ੍ਹ ਕੇ ਚਰਚਾ ਕੀਤੀ। ਲਾਹੌਰ-ਅਧਾਰਤ ਪੱਤਰਕਾਰ ਮਸੂਦ ਮੱਲ੍ਹੀ ਨਾਲ ਕੀਤੇ ਇਸ ਇੰਟਰਵਿਊ ਵਿੱਚ ਉਨ੍ਹਾਂ ਨੇ ਆਪਣੇ ਕਲਾ-ਸਫਰ ਦੇ ਅਹਿਮ ਪਲਾਂ ਅਤੇ ਤਜਰਬਿਆਂ ਨੂੰ ਦਰਸਾਇਆ ਹੈ।

Published

Updated

By Shyna Kalra

Presented by Masood Malhi

Source: SBS

Share this with family and friends

ਪਾਕਿਸਤਾਨੀ ਪੰਜਾਬੀ ਕਲਾਕਾਰ ਵਾਜਿਦ ਖਾਨ ਨੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਆਪਣੇ ਸ਼ੁਰੂਆਤੀ ਦਿਨਾਂ, ਸੰਘਰਸ਼ਾਂ ਅਤੇ ਅਦਾਕਾਰੀ ਪ੍ਰਤੀ ਆਪਣੇ ਜਨੂੰਨ ਬਾਰੇ ਖੁਲ੍ਹ ਕੇ ਚਰਚਾ ਕੀਤੀ। ਲਾਹੌਰ-ਅਧਾਰਤ ਪੱਤਰਕਾਰ ਮਸੂਦ ਮੱਲ੍ਹੀ ਨਾਲ ਕੀਤੇ ਇਸ ਇੰਟਰਵਿਊ ਵਿੱਚ ਉਨ੍ਹਾਂ ਨੇ ਆਪਣੇ ਕਲਾ-ਸਫਰ ਦੇ ਅਹਿਮ ਪਲਾਂ ਅਤੇ ਤਜਰਬਿਆਂ ਨੂੰ ਦਰਸਾਇਆ ਹੈ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now