SKIP TO MAIN CONTENT

ਇੰਜੀਨੀਅਰਿੰਗ ਛੱਡ ਕੇ ਜੇਲ੍ਹ ਅਧਿਕਾਰੀ ਬਣਨ ਵਾਲੇ ਪੰਜਾਬੀ ਪਰਵਾਸੀ ਗਿਰੀਸ਼ ਕੁਮਾਰ ਦੀ ਕਹਾਣੀ

prison officer.jpg
Senior prison officer Girish Kumar

ਅੰਮ੍ਰਿਤਸਰ (ਪੰਜਾਬ) ਦੇ ਜੰਮਪਲ ਗਿਰੀਸ਼ ਕੁਮਾਰ, ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਏ ਸਨ। ਇੱਥੇ 'ਸਾਫਟਵੇਅਰ ਇੰਜੀਨੀਅਰਿੰਗ' ਦੇ ਖੇਤਰ ਵਿੱਚ ਕਈ ਸਾਲਾਂ ਤੱਕ ਕੰਮ ਕਰਨ ਤੋਂ ਬਾਅਦ, ਹੁਣ ਉਹ ਇੱਕ ਜੇਲ੍ਹ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਗਿਰੀਸ਼ ਨੇ ਦੱਸਿਆ ਕਿ ਕਿੰਝ ਇਸ ਨੌਕਰੀ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ। 'ਸਰਬਤ ਦਾ ਭਲਾ' ਮੰਗਣ ਦੇ ਸਿਧਾਂਤਾਂ ਨੂੰ ਆਪਣੀ ਜੀਵਨ ਸੇਧ ਮੰਨਣ ਵਾਲੇ ਇਸ ਜੇਲ੍ਹ ਅਧਿਕਾਰੀ ਦੇ ਸਫ਼ਰ ਦੀ ਕਹਾਣੀ ਇਸ ਪੌਡਕਾਸਟ ਰਾਹੀਂ ਸੁਣੋ ...

Published

Updated

By Shyna Kalra

Presented by Shyna Kalra

Source: SBS

Skip to podcast episode content

ਅੰਮ੍ਰਿਤਸਰ (ਪੰਜਾਬ) ਦੇ ਜੰਮਪਲ ਗਿਰੀਸ਼ ਕੁਮਾਰ, ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਏ ਸਨ। ਇੱਥੇ 'ਸਾਫਟਵੇਅਰ ਇੰਜੀਨੀਅਰਿੰਗ' ਦੇ ਖੇਤਰ ਵਿੱਚ ਕਈ ਸਾਲਾਂ ਤੱਕ ਕੰਮ ਕਰਨ ਤੋਂ ਬਾਅਦ, ਹੁਣ ਉਹ ਇੱਕ ਜੇਲ੍ਹ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਗਿਰੀਸ਼ ਨੇ ਦੱਸਿਆ ਕਿ ਕਿੰਝ ਇਸ ਨੌਕਰੀ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ। 'ਸਰਬਤ ਦਾ ਭਲਾ' ਮੰਗਣ ਦੇ ਸਿਧਾਂਤਾਂ ਨੂੰ ਆਪਣੀ ਜੀਵਨ ਸੇਧ ਮੰਨਣ ਵਾਲੇ ਇਸ ਜੇਲ੍ਹ ਅਧਿਕਾਰੀ ਦੇ ਸਫ਼ਰ ਦੀ ਕਹਾਣੀ ਇਸ ਪੌਡਕਾਸਟ ਰਾਹੀਂ ਸੁਣੋ ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now