SKIP TO MAIN CONTENT

ਇੰਡੀਆ ਡਾਇਰੀ: ਐਸ ਵਾਈ ਐੱਲ ਨਹਿਰ ਮੁੱਦੇ ਉੱਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਮੀਟਿੰਗ ਰਹੀ ਬੇਸਿੱਟਾ

FloomiCacAE6qYD.jfif
Credit: Government of Punjab/Twitter

ਦਿੱਲੀ ਵਿੱਚ ਐਸ ਵਾਈ ਐੱਲ ਦੇ ਮਸਲੇ ਨੂੰ ਲੈਕੇ ਹੋਈ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਐਮ ਐਲ ਖੱਟਰ ਨੇ ਇਸਨੂੰ ਪੰਜਾਬ ਦੀ ਅਣਦੇਖੀ ਕਰਾਰ ਦਿੱਤਾ ਹੈ। ਭਾਰਤ ਦੀਆਂ ਹਫ਼ਤਾਵਾਰੀ ਖਬਰਾਂ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ.....

Published

Updated

By Sumeet Kaur

Presented by Paramjit Singh Sona

Source: SBS

Skip to podcast episode content

ਦਿੱਲੀ ਵਿੱਚ ਐਸ ਵਾਈ ਐੱਲ ਦੇ ਮਸਲੇ ਨੂੰ ਲੈਕੇ ਹੋਈ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਐਮ ਐਲ ਖੱਟਰ ਨੇ ਇਸਨੂੰ ਪੰਜਾਬ ਦੀ ਅਣਦੇਖੀ ਕਰਾਰ ਦਿੱਤਾ ਹੈ। ਭਾਰਤ ਦੀਆਂ ਹਫ਼ਤਾਵਾਰੀ ਖਬਰਾਂ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ.....

ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਪਾਣੀ ਦੀ ਵੰਡ ਦੇ ਵਿਵਾਦ ਨੂੰ ਲੈ ਕੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

ਮੀਟਿੰਗ ਬੇਸਿੱਟਾ ਰਹੀ ਕਿਉਂਕਿ ਹਰਿਆਣਾ ਅਤੇ ਪੰਜਾਬ ਦੋਨੋਂ ਆਪਣੇ ਪੁਰਾਣੇ ਬਿਆਨਾਂ 'ਤੇ ਕਾਇਮ ਰਹੇ।

Latest podcast episodes

Follow SBS Punjabi

Download our apps

Watch on SBS

Punjabi News

Stream now