ਵਿਕਟੋਰੀਆ ਦੀ ਜਨਤਕ ਛੁੱਟੀ ਬਣ ਚੁੱਕਿਆ ‘ਮੈਲਬਰਨ ਕੱਪ’ ਆਸਟ੍ਰੇਲੀਆ ਦਾ ਸਭ ਤੋਂ ਮਸ਼ਹੂਰ ਖੇਡ ਸਮਾਗਮ ਹੈ, ਜੋ ਹਰ ਨਵੰਬਰ ਦੇ ਪਹਿਲੇ ਮੰਗਲਵਾਰ ਨੂੰ ਹੁੰਦਾ ਹੈ।
2009 ਵਿੱਚ ਵਿਦਿਆਰਥੀ ਵਜੋਂ ਆਇਆ ਸੰਦੀਪ ਰੇਸਿੰਗ ਖੇਤਰ ਵਿੱਚ ਸਟਰੈਪਰ ਤੇ ਟ੍ਰੈਵਲਿੰਗ ਫੋਰਮੈਨ ਵਜੋਂ ਕੰਮ ਕਰ ਚੁੱਕਿਆ ਹੈ।
ਉਹ ਮਸ਼ਹੂਰ ਪੇਨ ਪਰਿਵਾਰ ਨਾਲ ਜੁੜੇ ਰਹੇ ਹਨ, ਜਿੰਨ੍ਹਾਂ ਦੀ ਮਿਸ਼ੇਲ ਪੇਨ ਨੇ 2015 ਵਿੱਚ ‘ਮੈਲਬਰਨ ਕੱਪ’ ਜਿੱਤ ਕੇ ਇਤਿਹਾਸ ਰਚਿਆ ਸੀ।
ਸੰਦੀਪ ਕਹਿੰਦੇ ਹਨ, “ਘੋੜਿਆਂ ਨਾਲ ਪਿਆਰ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ।”
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।















