ਆਸਟ੍ਰੇਲੀਆ ਵਿੱਚ ਹਾਲ ਹੀ ਵਿੱਚ ਘਰੇਲੂ, ਆਮਦਨ ਅਤੇ ਲੇਬਰ ਡਾਇਨੈਮਿਕਸ ਦੇ ਸਰਵੇਖਣ ਦੀ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਆਸਟ੍ਰੇਲੀਆ ਦੇ 9000 ਘਰਾਂ ਦੇ ਉਹੀ 17,000 ਲੋਕਾਂ ਤੋਂ 2001 ਤੋਂ ਹਰ ਸਾਲ ਇੰਟਰਵਿਊ ਕੀਤੀ ਗਈ। ਇਸ ਵਿੱਚ ਇਹ ਪਾਇਆ ਗਿਆ ਕਿ ਆਸਟ੍ਰੇਲੀਆ ਦੇ ਪੁਰਸ਼ ਅੱਜ ਵੀ ਘਰਾਂ ਦੇ ਕੰਮਾਂ ‘ਚ ਉਹਨਾਂ ਹੀ ਯੋਗਦਾਨ ਪਾ ਰਹੇ ਹਨ ਜਿੰਨਾ ਕਿ ਉਹ 20 ਸਾਲ ਪਹਿਲਾਂ ਪਾ ਰਹੇ ਸਨ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





