‘R U OK?’ ਦਿਵਸ ਅਤੇ World Suicide Prevention Day ਦੇ ਮੌਕੇ ‘ਤੇ ਬ੍ਰਿਸਬੇਨ ਦੀ ਮੈਂਟਲ ਹੈਲਥ ਸੋਸ਼ਲ ਵਰਕਰ ਜਤਿੰਦਰ ਕੌਰ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਮਾਨਸਿਕ ਸਿਹਤ ਤੰਦਰੁਸਤੀ, ਖੁਦਕੁਸ਼ੀ ਰੋਕਥਾਮ ਅਤੇ ਮਦਦ ਲੱਭਣ ਦੇ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਪੌਡਕਾਸਟ ਵਿੱਚ ਜਾਣੋ ਕਿ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਦੀਆਂ ਆਮ ਨਿਸ਼ਾਨੀਆਂ ਕੀ ਹਨ, ਕਿਸੇ ਆਪਣੇ ਨੂੰ ਸੁਰੱਖਿਅਤ ਅਤੇ ਹਮਦਰਦੀ ਨਾਲ ਕਿਵੇਂ ਸਹਾਰਾ ਦਿੱਤਾ ਜਾ ਸਕਦਾ ਹੈ, ਅਤੇ ਆਸਟ੍ਰੇਲੀਆ ਵਿੱਚ ਉਪਲਬਧ ਕਿਹੜੀਆਂ ਸੇਵਾਵਾਂ ਅਤੇ ਸਹਾਇਤਾ ਸਰੋਤ ਲੋੜ ਵੇਲੇ ਮਦਦ ਕਰ ਸਕਦੇ ਹਨ।
If you or someone you know needs support contact Lifeline 13 11 14, or Beyond Blue 1300 22 4636 or talk to a medical professional or someone you trust.
Embrace Multicultural Mental Health supports people from culturally and linguistically diverse backgrounds.
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





