Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਵਿਆਜ ਦਰਾਂ ‘ਚ ਹੋਰ ਵਾਧੇ ਦੀ ਸੰਭਾਵਨਾ, ਮੱਧ ਪੂਰਬੀ ਤਣਾਅ ਕਾਰਨ ਮਹਿੰਗਾਈ ‘ਤੇ ਦਬਾਅ

RBA REVIEW
A general view of the Reserve Bank of Australia headquarters in Sydney (AAP Image/Flavio Brancaleone) NO ARCHIVING Source: AAP / FLAVIO BRANCALEONE/AAPIMAGE

ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਨੇ ਚੇਤਾਵਨੀ ਦਿੱਤੀ ਹੈ ਕਿ ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਕਾਰਨ ਫਿਊਲ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵੱਧ ਸਕਦੀਆਂ ਹਨ, ਜਿਸ ਨਾਲ ਵਿਆਜ ਦਰਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਬਣਦੀ ਹੈ। ਬੈਂਕ ਦੇ ਅਧਿਕਾਰੀ ਕ੍ਰਿਸਟੋਫਰ ਕੇਂਟ ਨੇ ਕਿਹਾ ਕਿ ਮਹਿੰਗਾਈ ਦੀਆਂ ਉਮੀਦਾਂ ਨੂੰ ਕਾਬੂ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਦਬਾਅ ਹੇਠ ਸੀ। ਇਸਦੇ ਨਾਲ ਹੀ, ਤਾਜ਼ਾ ਅੰਕੜਿਆਂ ਮੁਤਾਬਕ ਮਹਿੰਗਾਈ ਦਰ ਅਜੇ ਵੀ ਆਰਬੀਏ ਦੇ ਨਿਰਧਾਰਤ ਟਾਰਗਟ ਤੋਂ ਉੱਪਰ ਬਣੀ ਹੋਈ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਪੌਡਕਾਸਟ...

Published

Updated

By Jyotika

Presented by Jyotika

Source: SBS

Share this with family and friends

ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਨੇ ਚੇਤਾਵਨੀ ਦਿੱਤੀ ਹੈ ਕਿ ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਕਾਰਨ ਫਿਊਲ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵੱਧ ਸਕਦੀਆਂ ਹਨ, ਜਿਸ ਨਾਲ ਵਿਆਜ ਦਰਾਂ ਵਿੱਚ ਹੋਰ ਵਾਧੇ ਦੀ ਸੰਭਾਵਨਾ ਬਣਦੀ ਹੈ। ਬੈਂਕ ਦੇ ਅਧਿਕਾਰੀ ਕ੍ਰਿਸਟੋਫਰ ਕੇਂਟ ਨੇ ਕਿਹਾ ਕਿ ਮਹਿੰਗਾਈ ਦੀਆਂ ਉਮੀਦਾਂ ਨੂੰ ਕਾਬੂ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਦਬਾਅ ਹੇਠ ਸੀ। ਇਸਦੇ ਨਾਲ ਹੀ, ਤਾਜ਼ਾ ਅੰਕੜਿਆਂ ਮੁਤਾਬਕ ਮਹਿੰਗਾਈ ਦਰ ਅਜੇ ਵੀ ਆਰਬੀਏ ਦੇ ਨਿਰਧਾਰਤ ਟਾਰਗਟ ਤੋਂ ਉੱਪਰ ਬਣੀ ਹੋਈ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਪੌਡਕਾਸਟ...

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now