NEW DELHI, INDIA - JULY 25: Protesters and supporters celebrate and return home after Education Minister Dharmendra Pradhan resigned, taking responsibility for the NEET paper leak, during a gathering at Jantar Mantar, on July 25, 2026 in New Delhi, India. Education minister Dharmendra Pradhan resigned on Saturday, after weeks of massive student protests in Delhi seeking his resignation over exam irregularities, particularly the NEET-UG paper leak. (Photo by Ishant Choudhan/Hindustan Times/Sipa USA ) Source: SIPA USA / Hindustan Times/Hindustan Times/Sipa USA
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਦੀ ਅਗਵਾਈ ਇੰਫੋਸਿਸ ਦੇ ਸਰਪ੍ਰਸਤ ਨੰਦਨ ਨਿਲੇਕਨੀ ਕਰਨਗੇ ਤੇ ਉਹ ਤੇ ਉਨ੍ਹਾਂ ਦੀ ਟੀਮ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣ ਲਈ ਅਹਿਮ ਸੁਝਾਅ ਦੇਣਗੇ। ਇਹ ਕਮੇਟੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਜ਼ਰੂਰੀ ਸੁਝਾਅ ਦੇਵੇਗੀ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ ਅਤੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਇਸ ਸਮੇਂ ਜੇਲ੍ਹ ਵਿੱਚ ਹਨ। ਸ੍ਰੀ ਮੋਦੀ ਨੇ ਇਹ ਐਲਾਨ ਸਰਕਾਰ ਵੱਲੋਂ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੀਆਂ ਮੰਗਾਂ ਮੰਨਣ ਤੋਂ ਇਕ ਦਿਨ ਬਾਅਦ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ... Published 28 July 2026 12:01pm
Updated 26m ago 12:29pm
By Patras Masih
Presented by Paramjit Singh Sona
Source: SBS
Skip to podcast episode content Share this with family and friends
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਦੀ ਅਗਵਾਈ ਇੰਫੋਸਿਸ ਦੇ ਸਰਪ੍ਰਸਤ ਨੰਦਨ ਨਿਲੇਕਨੀ ਕਰਨਗੇ ਤੇ ਉਹ ਤੇ ਉਨ੍ਹਾਂ ਦੀ ਟੀਮ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣ ਲਈ ਅਹਿਮ ਸੁਝਾਅ ਦੇਣਗੇ। ਇਹ ਕਮੇਟੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਜ਼ਰੂਰੀ ਸੁਝਾਅ ਦੇਵੇਗੀ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ ਅਤੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਇਸ ਸਮੇਂ ਜੇਲ੍ਹ ਵਿੱਚ ਹਨ। ਸ੍ਰੀ ਮੋਦੀ ਨੇ ਇਹ ਐਲਾਨ ਸਰਕਾਰ ਵੱਲੋਂ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੀਆਂ ਮੰਗਾਂ ਮੰਨਣ ਤੋਂ ਇਕ ਦਿਨ ਬਾਅਦ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ... 🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।