SKIP TO MAIN CONTENT

ਮੋਦੀ ਪਹੁੰਚੇ ਆਸਟ੍ਰੇਲੀਆ: ਭਾਵੁਕ ਪ੍ਰਸ਼ੰਸਕਾਂ ਅਤੇ ਵਿਰੋਧ ਵਿਚਾਲੇ, ਭਾਈਚਾਰੇ ਲਈ ਕੀ ਹਨ ਵੱਡੇ ਐਲਾਨ?

cutout pics (7).png
ਆਸਟ੍ਰੇਲੀਆ ਦੇ ਮੈਲਬੌਰਨ ਵਿੱਚ ਆਸਟ੍ਰੇਲੀਆ-ਭਾਰਤ ਆਰਥਿਕ ਰੋਡਮੈਪ ਵਪਾਰ ਰਿਸੈਪਸ਼ਨ ਮੌਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ। Credit: AAP Images, Background: Canva

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 12 ਸਾਲਾਂ ਵਿੱਚ ਆਪਣੀ ਆਸਟ੍ਰੇਲੀਆ ਦੀ ਤੀਜੀ ਫੇਰੀ ਲਈ ਮੈਲਬਰਨ ਪਹੁੰਚੇ ਹਨ। ਭਾਰਤੀ ਪ੍ਰਵਾਸੀਆਂ ਦੇ ਸਭ ਤੋਂ ਵੱਡੇ ਇਕੱਠ ਵਾਲੇ ਆਸਟ੍ਰੇਲੀਆਈ ਸ਼ਹਿਰ ਮੈਲਬਰਨ ਵਿੱਚ, ਇੱਕ ਪਾਸੇ ਹਜ਼ਾਰਾਂ ਭਾਵੁਕ ਪ੍ਰਸ਼ੰਸਕਾਂ ਨੇ ਉਤਸ਼ਾਹ ਦਿਖਾਇਆ, ਉੱਥੇ ਹੀ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਆਪਣੀ ਗੱਲਬਾਤ ਦਾ ਕੇਂਦਰ ਮਨੁੱਖੀ ਅਧਿਕਾਰਾਂ ਨੂੰ ਬਣਾਉਣ ਦੀ ਅਪੀਲ ਕੀਤੀ ਹੈ। ਆਪਣੇ ਪਿਛਲੇ ਦੌਰੇ ਦੌਰਾਨ, ਜਿੱਥੇ ਮੋਦੀ ਅਤੇ ਅਲਬਨੀਜ਼ੀ ਨੇ MATES ਵੀਜ਼ਾ ਨੂੰ ਪ੍ਰਵਾਨਗੀ ਦਿੱਤੀ ਸੀ, ਇਸ ਵਾਰ ਭਾਈਚਾਰੇ ਲਈ ਕਿਹੜੀਆਂ ਮੁੱਖ ਗੱਲਾਂ ਰਹੀਆਂ? ਜਾਣਨ ਲਈ ਸੁਣੋ ਇਹ ਪੌਡਕਾਸਟ।

Published

By Shyna Kalra

Presented by Shyna Kalra

Source: SBS

Skip to podcast episode content

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 12 ਸਾਲਾਂ ਵਿੱਚ ਆਪਣੀ ਆਸਟ੍ਰੇਲੀਆ ਦੀ ਤੀਜੀ ਫੇਰੀ ਲਈ ਮੈਲਬਰਨ ਪਹੁੰਚੇ ਹਨ। ਭਾਰਤੀ ਪ੍ਰਵਾਸੀਆਂ ਦੇ ਸਭ ਤੋਂ ਵੱਡੇ ਇਕੱਠ ਵਾਲੇ ਆਸਟ੍ਰੇਲੀਆਈ ਸ਼ਹਿਰ ਮੈਲਬਰਨ ਵਿੱਚ, ਇੱਕ ਪਾਸੇ ਹਜ਼ਾਰਾਂ ਭਾਵੁਕ ਪ੍ਰਸ਼ੰਸਕਾਂ ਨੇ ਉਤਸ਼ਾਹ ਦਿਖਾਇਆ, ਉੱਥੇ ਹੀ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਆਪਣੀ ਗੱਲਬਾਤ ਦਾ ਕੇਂਦਰ ਮਨੁੱਖੀ ਅਧਿਕਾਰਾਂ ਨੂੰ ਬਣਾਉਣ ਦੀ ਅਪੀਲ ਕੀਤੀ ਹੈ। ਆਪਣੇ ਪਿਛਲੇ ਦੌਰੇ ਦੌਰਾਨ, ਜਿੱਥੇ ਮੋਦੀ ਅਤੇ ਅਲਬਨੀਜ਼ੀ ਨੇ MATES ਵੀਜ਼ਾ ਨੂੰ ਪ੍ਰਵਾਨਗੀ ਦਿੱਤੀ ਸੀ, ਇਸ ਵਾਰ ਭਾਈਚਾਰੇ ਲਈ ਕਿਹੜੀਆਂ ਮੁੱਖ ਗੱਲਾਂ ਰਹੀਆਂ? ਜਾਣਨ ਲਈ ਸੁਣੋ ਇਹ ਪੌਡਕਾਸਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ

ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now